epa12868616 A worker indicates the meter at a petrol station in Peshawar, Pakistan, 04 April 2026. Prime Minister Shehbaz Sharif announced a reduction of Rs80 (0.29 USD) per litre in the petroleum levy (PL) on petrol, bringing the price down to Rs378.41 (1.36 USD) per litre, after a sharp increase just a day earlier amid the global oil shock triggered by the ongoing conflict in the Middle East. EPA/BILAWAL ARBAB Source: EPA / BILAWAL ARBAB/EPA
ਈਰਾਨ ਜੰਗ ਦੇ ਚੱਲਦਿਆਂ ਤੇਲ ਦੇ ਵਿਗੜੇ ਮਾਮਲਿਆਂ ਕਾਰਨ ਪਾਕਿਸਤਾਨ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵੱਡਾ ਵਾਧਾ ਕਰ ਦਿੱਤਾ ਹੈ। ਪੈਟਰੋਲ ਦੀ ਕੀਮਤ ਵਿੱਚ ਪ੍ਰਤੀ ਲੀਟਰ 138 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕੀਮਤ ਵੱਧ ਕੇ 458 ਰੁਪਏ ਪ੍ਰਤੀ ਲੀਟਰ ਹੋ ਗਈ ਪਰ ਇਸ ਵਾਧੇ ਮਗਰੋਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪੈਟਰੋਲ ਵਿੱਚ ਅਗਲੇ ਇੱਕ ਮਹੀਨੇ ਲਈ ਪ੍ਰਤੀ ਲੀਟਰ 80 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਇਹ ਕੀਮਤ ਹੁਣ 378 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਮੰਤਰੀਆਂ ਸਮੇਤ ਅਗਲੇ 6 ਮਹੀਨਿਆਂ ਤੱਕ ਆਪਣੀਆਂ ਤਨਖਾਹਾਂ ਨਾ ਲੈਣ ਦਾ ਐਲਾਨ ਵੀ ਕੀਤਾ ਹੈ। ਓਧਰ ਪੰਜਾਬ ਸਰਕਾਰ ਨੇ ਰਾਜ ਅੰਦਰ ਪਬਲਿਕ ਟਰਾਂਸਪੋਰਟ ਇੱਕ ਮਹੀਨੇ ਲਈ ਬਿਲਕੁਲ ਮੁਫਤ ਕਰ ਦਿੱਤੀ ਹੈ। ਹੋਰ ਵੇਰਵਿਆਂ ਲਈ ਸੁਣੋ ਇਹ ਰਿਪੋਰਟ Published 8 April 2026 1:09pm
By Patras Masih
Presented by Masood Malhi
Source: SBS
Skip to podcast episode content Share this with family and friends
ਈਰਾਨ ਜੰਗ ਦੇ ਚੱਲਦਿਆਂ ਤੇਲ ਦੇ ਵਿਗੜੇ ਮਾਮਲਿਆਂ ਕਾਰਨ ਪਾਕਿਸਤਾਨ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵੱਡਾ ਵਾਧਾ ਕਰ ਦਿੱਤਾ ਹੈ। ਪੈਟਰੋਲ ਦੀ ਕੀਮਤ ਵਿੱਚ ਪ੍ਰਤੀ ਲੀਟਰ 138 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕੀਮਤ ਵੱਧ ਕੇ 458 ਰੁਪਏ ਪ੍ਰਤੀ ਲੀਟਰ ਹੋ ਗਈ ਪਰ ਇਸ ਵਾਧੇ ਮਗਰੋਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪੈਟਰੋਲ ਵਿੱਚ ਅਗਲੇ ਇੱਕ ਮਹੀਨੇ ਲਈ ਪ੍ਰਤੀ ਲੀਟਰ 80 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਇਹ ਕੀਮਤ ਹੁਣ 378 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਮੰਤਰੀਆਂ ਸਮੇਤ ਅਗਲੇ 6 ਮਹੀਨਿਆਂ ਤੱਕ ਆਪਣੀਆਂ ਤਨਖਾਹਾਂ ਨਾ ਲੈਣ ਦਾ ਐਲਾਨ ਵੀ ਕੀਤਾ ਹੈ। ਓਧਰ ਪੰਜਾਬ ਸਰਕਾਰ ਨੇ ਰਾਜ ਅੰਦਰ ਪਬਲਿਕ ਟਰਾਂਸਪੋਰਟ ਇੱਕ ਮਹੀਨੇ ਲਈ ਬਿਲਕੁਲ ਮੁਫਤ ਕਰ ਦਿੱਤੀ ਹੈ। ਹੋਰ ਵੇਰਵਿਆਂ ਲਈ ਸੁਣੋ ਇਹ ਰਿਪੋਰਟ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।