SKIP TO MAIN CONTENT

ਪਾਕਿਸਤਾਨ ਡਾਇਰੀ : ਪੰਜਾਬ ਤੇ ਖੈਬਰ ਪਖਤੂਨਖਵਾ 'ਚ 9 ਅਪ੍ਰੈਲ ਨੂੰ ਚੋਣਾਂ ਦੇ ਫੈਸਲੇ ਨੇ ਛੇੜਿਆ ਨਵਾਂ ਵਿਵਾਦ

Clock Tower Chowk, Multan at night
Multan, Punjab. Source: Moment RF / ARKJ/Getty Images

ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਦੇਸ਼ ਦੇ ਚੋਣ ਕਮਿਸ਼ਨ ਨੂੰ ਬਾਈਪਾਸ ਕਰਦਿਆਂ, ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਲਈ ਇਕਤਰਫਾ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇੰਨ੍ਹਾ ਦੋ ਅਸੈਂਬਲੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੁਆਰਾ ਨਿਯੰਤਰਿਤ ਕੀਤਾ ਗਿਆ ਸੀ। ਇਹ ਤੇ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ।

Published

Updated

By Sumeet Kaur

Presented by Masood Malhi

Source: SBS

Skip to podcast episode content

ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਦੇਸ਼ ਦੇ ਚੋਣ ਕਮਿਸ਼ਨ ਨੂੰ ਬਾਈਪਾਸ ਕਰਦਿਆਂ, ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਲਈ ਇਕਤਰਫਾ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇੰਨ੍ਹਾ ਦੋ ਅਸੈਂਬਲੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੁਆਰਾ ਨਿਯੰਤਰਿਤ ਕੀਤਾ ਗਿਆ ਸੀ। ਇਹ ਤੇ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ।

ਹੋਰ ਜਾਣਕਾਰੀ ਤੇ ਹੇਠ ਲਿਖੀਆਂ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ..

  • ਲਾਹੌਰ ਹਾਈ ਕੋਰਟ ਵਲੋਂ ਇਮਰਾਨ ਖਾਨ ਦੀ ਜ਼ਮਾਨਤ ਮਨਜ਼ੂਰ
  • ਪਾਕਿਸਤਾਨ 'ਚ ਲਗਾਇਆ ਜਾਵੇਗਾ ਵਿਆਹਾਂ 'ਤੇ ਨਵਾਂ ਟੈਕਸ
  • ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨੇ ਪਾਕਿਸਤਾਨ ਨੂੰ ਗਰੀਬਾਂ ਦੀ ਰੱਖਿਆ ਕਰਨ ਅਤੇ ਅਮੀਰਾਂ 'ਤੇ ਹੋਰ ਟੈਕਸ ਲਗਾਉਣ ਦੀ ਕੀਤੀ ਅਪੀਲ
  • ਪੰਜਾਬੀਆਂ ਨੇ ਪ੍ਰੈੱਸ ਕਲੱਬ ਦੇ ਬਾਹਰ ਰੈਲੀ ਕਰਕੇ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

Latest podcast episodes

Follow SBS Punjabi

Download our apps

Watch on SBS

Punjabi News

Stream now