SKIP TO MAIN CONTENT

ਪਾਕਿਸਤਾਨ ਡਾਇਰੀ: ਮੁਲਕ ਵਿੱਚ ਪਹਿਲੀ ਵਾਰ ਇੱਕ ਹਿੰਦੂ ਔਰਤ ਵੱਲੋਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ

saveera.png
Saveera Parkash, 1st Hindu woman set to contest elections in Pakistan. Credit: Supplied

ਸਵੀਰਾ ਪ੍ਰਕਾਸ਼ ਨੇ ਮੰਗਲਵਾਰ ਨੂੰ ਖੈਬਰ ਪਖਤੂਨਖਵਾ ਦੇ ਬੁਨੇਰ ਜ਼ਿਲੇ ਵਿਚ ਪੀਕੇ-25 ਦੀ ਜਨਰਲ ਸੀਟ ਲਈ ਅਧਿਕਾਰਤ ਤੌਰ 'ਤੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਨਾਲ਼ ਸਬੰਧਿਤ ਸਵੀਰਾ ਪ੍ਰਕਾਸ਼, ਆਮ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਵਾਲੀ ਪਹਿਲੀ ਔਰਤ ਉਮੀਦਵਾਰ ਹੈ। ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ....

Published

By Preetinder Grewal

Presented by Masood Mallhi

Source: SBS

Skip to podcast episode content

ਸਵੀਰਾ ਪ੍ਰਕਾਸ਼ ਨੇ ਮੰਗਲਵਾਰ ਨੂੰ ਖੈਬਰ ਪਖਤੂਨਖਵਾ ਦੇ ਬੁਨੇਰ ਜ਼ਿਲੇ ਵਿਚ ਪੀਕੇ-25 ਦੀ ਜਨਰਲ ਸੀਟ ਲਈ ਅਧਿਕਾਰਤ ਤੌਰ 'ਤੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਨਾਲ਼ ਸਬੰਧਿਤ ਸਵੀਰਾ ਪ੍ਰਕਾਸ਼, ਆਮ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਵਾਲੀ ਪਹਿਲੀ ਔਰਤ ਉਮੀਦਵਾਰ ਹੈ। ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ....

ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਦੀ ਇੱਕ ਮੈਂਬਰ ਡਾਕਟਰ ਸਵੀਰਾ ਪ੍ਰਕਾਸ਼ ਹਾਲ ਹੀ ਵਿੱਚ ਸੇਵਾਮੁਕਤ ਹੋਏ ਡਾਕਟਰ ਅਤੇ ਪਿਛਲੇ 35 ਸਾਲਾਂ ਤੋਂ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਮਰਪਿਤ ਮੈਂਬਰ ਓਮ ਪ੍ਰਕਾਸ਼ ਦੀ ਧੀ ਹੈ।

ਪ੍ਰਕਾਸ਼ ਨੇ ਐਮਬੀਬੀਐਸ ਦੀ ਪੜ੍ਹਾਈ ਕੀਤੀ ਅਤੇ ਐਬਟਾਬਾਦ ਇੰਟਰਨੈਸ਼ਨਲ ਮੈਡੀਕਲ ਕਾਲਜ ਤੋਂ 2022 ਵਿੱਚ ਗ੍ਰੈਜੂਏਸ਼ਨ ਕੀਤੀ ਹੈ।

ਉਹ ਬੁਨੇਰ ਵਿੱਚ ਪੀਪੀਪੀ ਮਹਿਲਾ ਵਿੰਗ ਦੀ ਜਨਰਲ ਸਕੱਤਰ ਵਜੋਂ ਕੰਮ ਕਰਦੀ ਹੈ।

ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ....

Latest podcast episodes

Follow SBS Punjabi

Download our apps

Watch on SBS

Punjabi News

Stream now