SKIP TO MAIN CONTENT

ਪਾਕਿਸਤਾਨ ਡਾਇਰੀ : ਸ਼ਾਹਬਾਜ਼ ਸ਼ਰੀਫ ਬਣੇ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ

Pakistan PM Shehbaz Sharif
Shehbaz Sharif has been elected as Pakistan's 24th Prime Minister. Source: Twitter

ਪਾਕਿਸਤਾਨ ਮੁਸਲਿਮ ਲੀਗ ਦੇ ਪ੍ਰਧਾਨ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਰਾਸ਼ਟਰਪਤੀ ਆਰਿਫ ਅਲਵੀ ਨੇ ਚੁਕਾਈ। ਇਸ ਮੌਕੇ ਪਾਕਿਸਤਾਨ ਵਿੱਚ ਤਾਇਨਾਤ 70 ਮੁਲਕਾਂ ਦੇ ਰਾਜਦੂਤ, ਪਾਕਿਸਤਾਨੀ ਫੌਜ ਮੁਖੀ ਅਤੇ ਸਿਆਸੀ ਆਗੂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ਼ਾਹਬਾਜ਼ ਸ਼ਰੀਫ ਲਗਾਤਾਰ ਦੂਜੀ ਵਾਰ ਮੁਲਕ ਦੇ ਪ੍ਰਧਾਨ ਮੰਤਰੀ ਬਣੇ ਹਨ, ਇਸ ਤੋਂ ਪਹਿਲਾਂ ਉਨ੍ਹਾਂ ਨੇ 11 ਅਪ੍ਰੈਲ 2022 ਤੋਂ 14 ਅਗਸਤ 2023 ਤੱਕ ਇਹ ਅਹੁਦਾ ਸੰਭਾਲਿਆ ਸੀ। ਇਹ ਅਤੇ ਪਾਕਿਸਤਾਨ ਦੀਆਂ ਹੋਰ ਖਬਰਾਂ ਲਈ ਸੁਣੋ ਆਡੀਓ ਰਿਪੋਰਟ....

Published

By Patras Masih

Presented by Masood Malhi

Source: SBS

Skip to podcast episode content

ਪਾਕਿਸਤਾਨ ਮੁਸਲਿਮ ਲੀਗ ਦੇ ਪ੍ਰਧਾਨ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਰਾਸ਼ਟਰਪਤੀ ਆਰਿਫ ਅਲਵੀ ਨੇ ਚੁਕਾਈ। ਇਸ ਮੌਕੇ ਪਾਕਿਸਤਾਨ ਵਿੱਚ ਤਾਇਨਾਤ 70 ਮੁਲਕਾਂ ਦੇ ਰਾਜਦੂਤ, ਪਾਕਿਸਤਾਨੀ ਫੌਜ ਮੁਖੀ ਅਤੇ ਸਿਆਸੀ ਆਗੂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ਼ਾਹਬਾਜ਼ ਸ਼ਰੀਫ ਲਗਾਤਾਰ ਦੂਜੀ ਵਾਰ ਮੁਲਕ ਦੇ ਪ੍ਰਧਾਨ ਮੰਤਰੀ ਬਣੇ ਹਨ, ਇਸ ਤੋਂ ਪਹਿਲਾਂ ਉਨ੍ਹਾਂ ਨੇ 11 ਅਪ੍ਰੈਲ 2022 ਤੋਂ 14 ਅਗਸਤ 2023 ਤੱਕ ਇਹ ਅਹੁਦਾ ਸੰਭਾਲਿਆ ਸੀ। ਇਹ ਅਤੇ ਪਾਕਿਸਤਾਨ ਦੀਆਂ ਹੋਰ ਖਬਰਾਂ ਲਈ ਸੁਣੋ ਆਡੀਓ ਰਿਪੋਰਟ....

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ 

ਉੱਤੇ ਵੀ ਫਾਲੋ ਕਰੋ ।

Latest podcast episodes

Follow SBS Punjabi

Download our apps

Watch on SBS

Punjabi News

Stream now