Pakistan's federal government is preparing a federal budget for the next financial year 2024-45 Credit: ARSHAD ARBAB/EPAਪਾਕਿਸਤਾਨ ਦੀ ਫੈਡਰਲ ਸਰਕਾਰ ਅਗਲੇ ਵਿੱਤੀ ਸਾਲ 2024-25 ਲਈ ਆਪਣਾ ਫੈਡਰਲ ਬਜਟ ਤਿਆਰ ਕਰ ਰਹੀ ਹੈ ਜੋ ਕਿ 7 ਜੂਨ ਨੂੰ ਨੈਸ਼ਨਲ ਅਸੈਂਬਲੀ ਵਿੱਚ ਪੇਸ਼ ਕੀਤਾ ਜਾਵੇਗਾ। ਕੁਝ ਰਿਪੋਰਟਾਂ ਇਸ਼ਾਰਾ ਕਰਦਿਆਂ ਹਨ ਕਿ ਇਸ ਬਜਟ ਵਿੱਚ ਕੁੱਲ 16,700 ਬਿਲੀਅਨ ਰੁਪਏ ਖਰਚ ਕੀਤੇ ਜਾਣਗੇ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Published
By Paras Nagpal
Presented by Masood Mallhi
Source: SBS
Skip to podcast episode contentShare this with family and friends
ਪਾਕਿਸਤਾਨ ਦੀ ਫੈਡਰਲ ਸਰਕਾਰ ਅਗਲੇ ਵਿੱਤੀ ਸਾਲ 2024-25 ਲਈ ਆਪਣਾ ਫੈਡਰਲ ਬਜਟ ਤਿਆਰ ਕਰ ਰਹੀ ਹੈ ਜੋ ਕਿ 7 ਜੂਨ ਨੂੰ ਨੈਸ਼ਨਲ ਅਸੈਂਬਲੀ ਵਿੱਚ ਪੇਸ਼ ਕੀਤਾ ਜਾਵੇਗਾ। ਕੁਝ ਰਿਪੋਰਟਾਂ ਇਸ਼ਾਰਾ ਕਰਦਿਆਂ ਹਨ ਕਿ ਇਸ ਬਜਟ ਵਿੱਚ ਕੁੱਲ 16,700 ਬਿਲੀਅਨ ਰੁਪਏ ਖਰਚ ਕੀਤੇ ਜਾਣਗੇ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।