File Photo: A man watches a news television broadcast of the nomination of the next Pakistan's army Chief Lt. General Syed Asim Munir on television at a market in Karachi, Pakistan 24 November 2022. Pakistan's government nominated on November 24 a former spymaster Lt. General Asim Munir to be the next military chief. EPA/SHAHZAIB AKBER Credit: SHAHZAIB AKBER/EPA/AAPImage
ਪਾਕਿਸਤਾਨ ਦੇ ਆਰਮੀ ਚੀਫ਼ ਜਨਰਲ ਆਸੀਮ ਮੁਨੀਰ ਨੇ ਬਲੋਚਿਸਤਾਨ 'ਚ ਸਰਗਰਮ ਅੱਤਵਾਦੀ ਗਰੁੱਪਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਫ਼ੈਸਲਾਕੁਨ ਕਾਰਵਾਈ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਅੱਤਵਾਦੀਆਂ ਦੀਆਂ ਦਸ ਪੁਸ਼ਤਾਂ ਵੀ ਬਲੋਚਿਸਤਾਨ ਅਤੇ ਪਾਕਿਸਤਾਨ ਦਾ ਨੁਕਸਾਨ ਨਹੀਂ ਕਰ ਸਕਦੀਆਂ। ਇਸ ਤੋਂ ਇਲਾਵਾ ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ? ਜਾਣੋ ਇਸ ਰਿਪੋਰਟ ਵਿੱਚ.... Published 23 April 2025 10:33am
Updated 23 April 2025 11:48am
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਆਰਮੀ ਚੀਫ਼ ਜਨਰਲ ਆਸੀਮ ਮੁਨੀਰ ਨੇ ਬਲੋਚਿਸਤਾਨ 'ਚ ਸਰਗਰਮ ਅੱਤਵਾਦੀ ਗਰੁੱਪਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਫ਼ੈਸਲਾਕੁਨ ਕਾਰਵਾਈ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਅੱਤਵਾਦੀਆਂ ਦੀਆਂ ਦਸ ਪੁਸ਼ਤਾਂ ਵੀ ਬਲੋਚਿਸਤਾਨ ਅਤੇ ਪਾਕਿਸਤਾਨ ਦਾ ਨੁਕਸਾਨ ਨਹੀਂ ਕਰ ਸਕਦੀਆਂ। ਇਸ ਤੋਂ ਇਲਾਵਾ ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ? ਜਾਣੋ ਇਸ ਰਿਪੋਰਟ ਵਿੱਚ....
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।