SKIP TO MAIN CONTENT

ਪਾਕਿਸਤਾਨ ਡਾਇਰੀ: ਮਸ਼ਹੂਰ ਕਲਾਕਾਰ ਤੇ ਨਿਰਮਾਤਾ-ਨਿਰਦੇਸ਼ਕ ਜ਼ਿਆ ਮੋਹਏਦੀਨ ਦਾ ਦੇਹਾਂਤ

GettyImages-568941201-1.jpg
Mohyeddin, centre, with actors Virginia McKenna, left and Dame Sybil Thorndike during the filming of BBC TV drama, A Passage to India, in Tunbridge Wells, England. Source: Getty / Reg Speller/Fox Photos

ਰੇਡੀਓ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਜ਼ਿਆ ਮੋਹਏਦੀਨ ਪਾਕਿਸਤਾਨ ਦੀ ਕਲਾ ਦੀ ਦੁਨੀਆ ਦਾ ਇੱਕ ਮਸ਼ਹੂਰ ਨਾਮ ਸਨ। 1931 ਵਿੱਚ ਫੈਸਲਾਬਾਦ ਵਿੱਚ ਪੈਦਾ ਹੋਣ ਵਾਲੇ ਜ਼ਿਆ ਦਾ 91 ਸਾਲਾਂ ਦੀ ਉਮਰ ਵਿੱਚ ਕਰਾਚੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਹਾਲੀਵੁੱਡ ਵਿੱਚ ਵੀ ਆਪਣੀ ਅਦਾਕਾਰੀ ਦਾ ਕਮਾਲ ਦਿਖਾ ਚੁੱਕੇ ਸਨ। ਇਹ ਤੇ ਪਾਕਿਸਤਾਨ ਦੀਆਂ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

Published

By Masood Mallhi

Presented by Jasdeep Kaur

Source: SBS

Skip to podcast episode content

ਰੇਡੀਓ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਜ਼ਿਆ ਮੋਹਏਦੀਨ ਪਾਕਿਸਤਾਨ ਦੀ ਕਲਾ ਦੀ ਦੁਨੀਆ ਦਾ ਇੱਕ ਮਸ਼ਹੂਰ ਨਾਮ ਸਨ। 1931 ਵਿੱਚ ਫੈਸਲਾਬਾਦ ਵਿੱਚ ਪੈਦਾ ਹੋਣ ਵਾਲੇ ਜ਼ਿਆ ਦਾ 91 ਸਾਲਾਂ ਦੀ ਉਮਰ ਵਿੱਚ ਕਰਾਚੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਹਾਲੀਵੁੱਡ ਵਿੱਚ ਵੀ ਆਪਣੀ ਅਦਾਕਾਰੀ ਦਾ ਕਮਾਲ ਦਿਖਾ ਚੁੱਕੇ ਸਨ। ਇਹ ਤੇ ਪਾਕਿਸਤਾਨ ਦੀਆਂ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

ਟਵਿੱਟਰ ਉੱਤੇ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਜ਼ਿਆ ਮੋਹਏਦੀਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਹੈ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਉਨ੍ਹਾਂ ਦੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ....

Latest podcast episodes

Follow SBS Punjabi

Download our apps

Watch on SBS

Punjabi News

Stream now