SKIP TO MAIN CONTENT

ਪੰਜਾਬੀ ਡਾਇਸਪੋਰਾ: 64 ਸਾਲ ਬਾਅਦ ਲਹਿੰਦੇ ਪੰਜਾਬ ਦੇ ਇੱਕ ਇਤਿਹਾਸਕ ਹਿੰਦੂ ਮੰਦਿਰ ਦਾ ਹੋ ਰਿਹਾ ਹੈ ਨਵੀਨੀਕਰਣ

pexels-magarron-703232.jpg
Image for representation purpose only. Credit: Pexels

ਪਾਕਿਸਤਾਨ ਦੇ ਨਾਰੋਵਾਲ ਵਿਖੇ ਸਥਿਤ ਇੱਕ ਪੁਰਾਤਨ ਇਤਿਹਾਸਕ ਮੰਦਰ ਦਾ ਨਵੀਨੀਕਰਣ ਹੋ ਰਿਹਾ ਹੈ। ਉੱਥੋਂ ਦੇ ਵਕਫ਼ ਬੋਰਡ ਦੇ ਮੁਤਾਬਕ ਉਹਨਾਂ ਨੇ ਸਥਾਨਕ ਹਿੰਦੂ ਆਗੂਆਂ ਨੂੰ ਵਿੱਚ ਲੈਕੇ 64 ਸਾਲ ਬਾਅਦ ਬਾਉਲੀ ਸਾਹਿਬ ਨਾਮ ਦੇ ਮੰਦਰ ਦਾ ਨਵੀਨੀਕਰਣ ਕਰਨਾ ਸ਼ੁਰੂ ਕੀਤਾ ਗਿਆ ਹੈ। ਇਸ ਫੈਸਲੇ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੋਂ ਭਾਰਤ ਵਾਲੇ ਪਾਸਿਓਂ ਆਉਣ ਵਾਲ਼ੇ ਸ਼ਰਧਾਲੂਆਂ ਨੂੰ ਸਰਕਾਰ ਤੋਂ ਵਿਸ਼ੇਸ਼ ਇਜਾਜ਼ਤ ਲੈਕੇ ਇਸ ਮੰਦਰ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਇਸਦੇ ਨਾਲ ਹੀ ਇੱਕ ਅੰਦਾਜ਼ੇ ਮੁਤਾਬਕ ਪਾਕਿਸਤਾਨ ਵਿੱਚ 75 ਲੱਖ ਹਿੰਦੂ ਵਸਦੇ ਹਨ ਅਤੇ ਉਹਨਾਂ ਨੂੰ ਵੀ ਸਥਾਨਕ ਤੌਰ ਤੇ ਆਪਣੀਆਂ ਧਾਰਮਿਕ ਰਸਮਾਂ ਕਰਨ ਦੀ ਆਸਾਨੀ ਹੋਵੇਗੀ।


Published

By Jyotika

Presented by Parminder Singh PapaToeToe

Source: SBS


Skip to podcast episode content

ਪਾਕਿਸਤਾਨ ਦੇ ਨਾਰੋਵਾਲ ਵਿਖੇ ਸਥਿਤ ਇੱਕ ਪੁਰਾਤਨ ਇਤਿਹਾਸਕ ਮੰਦਰ ਦਾ ਨਵੀਨੀਕਰਣ ਹੋ ਰਿਹਾ ਹੈ। ਉੱਥੋਂ ਦੇ ਵਕਫ਼ ਬੋਰਡ ਦੇ ਮੁਤਾਬਕ ਉਹਨਾਂ ਨੇ ਸਥਾਨਕ ਹਿੰਦੂ ਆਗੂਆਂ ਨੂੰ ਵਿੱਚ ਲੈਕੇ 64 ਸਾਲ ਬਾਅਦ ਬਾਉਲੀ ਸਾਹਿਬ ਨਾਮ ਦੇ ਮੰਦਰ ਦਾ ਨਵੀਨੀਕਰਣ ਕਰਨਾ ਸ਼ੁਰੂ ਕੀਤਾ ਗਿਆ ਹੈ। ਇਸ ਫੈਸਲੇ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੋਂ ਭਾਰਤ ਵਾਲੇ ਪਾਸਿਓਂ ਆਉਣ ਵਾਲ਼ੇ ਸ਼ਰਧਾਲੂਆਂ ਨੂੰ ਸਰਕਾਰ ਤੋਂ ਵਿਸ਼ੇਸ਼ ਇਜਾਜ਼ਤ ਲੈਕੇ ਇਸ ਮੰਦਰ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਇਸਦੇ ਨਾਲ ਹੀ ਇੱਕ ਅੰਦਾਜ਼ੇ ਮੁਤਾਬਕ ਪਾਕਿਸਤਾਨ ਵਿੱਚ 75 ਲੱਖ ਹਿੰਦੂ ਵਸਦੇ ਹਨ ਅਤੇ ਉਹਨਾਂ ਨੂੰ ਵੀ ਸਥਾਨਕ ਤੌਰ ਤੇ ਆਪਣੀਆਂ ਧਾਰਮਿਕ ਰਸਮਾਂ ਕਰਨ ਦੀ ਆਸਾਨੀ ਹੋਵੇਗੀ।


ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ


Latest podcast episodes

Follow SBS Punjabi

Download our apps

Watch on SBS

Punjabi News

Stream now