A handout photo made available by the Pakistan Prime Minister's Office shows Prime Minister Shehbaz Sharif (L) shaking hands with Iranian President Masoud Pezeshkian during a meeting on the sidelines of the Shanghai Cooperation Organization (SCO) summit in Bishkek, Kyrgyzstan, 31 August 2026. Shehbaz, visiting Kyrgyzstan from 31 August to 02 September, is set to assume Pakistan's SCO Council chairmanship for 2026-27. Credit: PAKISTAN PRIME MINISTER OFFICE HANDOUT/EPA
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸੋਮਵਾਰ ਨੂੰ ਖੇਤਰੀ ਸ਼ਾਂਤੀ ਨੂੰ ਮਜ਼ਬੂਤ ਕਰਨ ਅਤੇ ਤਣਾਅ ਘਟਾਉਣ ਲਈ ਪਾਕਿਸਤਾਨ ਤੇ ਈਰਾਨ ਵਿਚਾਲੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸਲਾਮਾਬਾਦ ਸਮਝੌਤਾ ਪੱਤਰ (MoU) ਤਹਿਤ ਬਣੀ ਸਹਿਮਤੀ ਖੇਤਰ ਵਿੱਚ ਲੰਬੇ ਸਮੇਂ ਦੀ ਸ਼ਾਂਤੀ ਅਤੇ ਸਥਿਰਤਾ ਕਾਇਮ ਕਰਨ ਲਈ ਇੱਕ ਅਹਿਮ ਰਾਹ ਪੇਸ਼ ਕਰਦੀ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲਾਂ ਬਿਸ਼ਕੇਕ (Bishkek) ਵਿੱਚ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ (Dr Masoud Pezeshkian) ਨਾਲ ਮੁਲਾਕਾਤ ਦੌਰਾਨ ਕਹੀਆਂ। ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। Published 2 September 2026 12:01pm
By Puneet Dhingra, Masood Malhi
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸੋਮਵਾਰ ਨੂੰ ਖੇਤਰੀ ਸ਼ਾਂਤੀ ਨੂੰ ਮਜ਼ਬੂਤ ਕਰਨ ਅਤੇ ਤਣਾਅ ਘਟਾਉਣ ਲਈ ਪਾਕਿਸਤਾਨ ਤੇ ਈਰਾਨ ਵਿਚਾਲੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸਲਾਮਾਬਾਦ ਸਮਝੌਤਾ ਪੱਤਰ (MoU) ਤਹਿਤ ਬਣੀ ਸਹਿਮਤੀ ਖੇਤਰ ਵਿੱਚ ਲੰਬੇ ਸਮੇਂ ਦੀ ਸ਼ਾਂਤੀ ਅਤੇ ਸਥਿਰਤਾ ਕਾਇਮ ਕਰਨ ਲਈ ਇੱਕ ਅਹਿਮ ਰਾਹ ਪੇਸ਼ ਕਰਦੀ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲਾਂ ਬਿਸ਼ਕੇਕ (Bishkek) ਵਿੱਚ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ (Dr Masoud Pezeshkian) ਨਾਲ ਮੁਲਾਕਾਤ ਦੌਰਾਨ ਕਹੀਆਂ। ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।