ਪਾਕਿਸਤਾਨ ਨੇ ਅਫਗਾਨ ਨਾਗਰਿਕਾਂ ਦੀ ਵੱਡੇ ਪੱਧਰ 'ਤੇ ਨਵੀਂ ਦੇਸ਼ ਨਿਕਾਲਾ ਮੁਹਿੰਮ ਦੀ ਸ਼ੁਰੂਆਤ ਨੂੰ ਮੁਲਤਵੀ ਕਰ ਦਿੱਤਾ ਹੈ, ਜਿਸ ਦੀ ਮਿਆਦ ਪਹਿਲਾਂ 1 ਅਪ੍ਰੈਲ ਸੀ, ਹੁਣ ਈਦ ਅਲ-ਫਿਤਰ ਦੀਆਂ ਛੁੱਟੀਆਂ ਕਾਰਨ ਇਸਨੂੰ 10 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਇਸਤੋਂ ਇਲਾਵਾ ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖਬਰਾਂ ਜਾਣੋ ਇਸ ਰਿਪੋਰਟ ਵਿੱਚ..
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





