SKIP TO MAIN CONTENT

ਪਾਕਿਸਤਾਨ ਡਾਇਰੀ: ਅੰਤਰਰਾਸ਼ਟਰੀ ਮੀਡੀਆ ਨੂੰ ਸਰਹੱਦੀ ਖੇਤਰ ਦਾ ਦੌਰਾ ਕਰਵਾ ਕੇ ਭਾਰਤ ਦੇ ਇਲਜ਼ਾਮਾਂ ਨੂੰ ਝੂਠਾ ਗਰਦਾਨਿਆ

Pakistan India
A cameraman records an interview with a villager during a government's organized trip for media to Bella Noor Shah, a mountainous village near Muzaffarabad, the capital of Pakistan administered Kashmir, Monday, May 5, 2025. (AP Photo/Muhammad Yousuf, Pool) Credit: Muhammad Yousuf/AP

ਪਾਕਿਸਤਾਨ ਸਰਕਾਰ ਨੇ ਅੰਤਰਰਾਸ਼ਟਰੀ ਅਤੇ ਸਥਾਨਕ ਮੀਡੀਆ ਨਾਲ ਮਿਲ ਕੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਅਤੇ ਭਾਰਤ ਵੱਲੋਂ ਲੜਾਕੂ ਟਿਕਾਣਿਆਂ ਵਜੋਂ ਦੱਸੀਆਂ ਥਾਂਵਾਂ ਨੂੰ 'ਟੂਰਿਸਟ ਜਗ੍ਹਾ' ਕਰਾਰ ਦਿੱਤਾ ਹੈ। ਸੂਚਨਾ ਮੰਤਰੀ ਅਤਾਉੱਲਾ ਤਾਰਾਰ ਨੇ ਇਸ ਦੌਰੇ ਨੂੰ ਭਾਰਤ ਦੇ ਇਲਜ਼ਾਮਾਂ ਨੂੰ ਬੇਨਕਾਬ ਕਰਨ ਦਾ ਮੌਕਾ ਦੱਸਿਆ। ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ, ਜਾਨਣ ਲਈ ਸੁਣੋ ਇਹ ਪੌਡਕਾਸਟ...

Published

Updated

Presented by Masood Malhi

Source: SBS

Skip to podcast episode content

ਪਾਕਿਸਤਾਨ ਸਰਕਾਰ ਨੇ ਅੰਤਰਰਾਸ਼ਟਰੀ ਅਤੇ ਸਥਾਨਕ ਮੀਡੀਆ ਨਾਲ ਮਿਲ ਕੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਅਤੇ ਭਾਰਤ ਵੱਲੋਂ ਲੜਾਕੂ ਟਿਕਾਣਿਆਂ ਵਜੋਂ ਦੱਸੀਆਂ ਥਾਂਵਾਂ ਨੂੰ 'ਟੂਰਿਸਟ ਜਗ੍ਹਾ' ਕਰਾਰ ਦਿੱਤਾ ਹੈ। ਸੂਚਨਾ ਮੰਤਰੀ ਅਤਾਉੱਲਾ ਤਾਰਾਰ ਨੇ ਇਸ ਦੌਰੇ ਨੂੰ ਭਾਰਤ ਦੇ ਇਲਜ਼ਾਮਾਂ ਨੂੰ ਬੇਨਕਾਬ ਕਰਨ ਦਾ ਮੌਕਾ ਦੱਸਿਆ। ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ, ਜਾਨਣ ਲਈ ਸੁਣੋ ਇਹ ਪੌਡਕਾਸਟ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now