SKIP TO MAIN CONTENT

ਮਸ਼ਹੂਰ ਪਾਕਿਸਤਾਨੀ ਸੂਫ਼ੀ ਗਾਇਕ ਆਰਿਫ਼ ਲੋਹਾਰ ਦੇ ਆਸਟ੍ਰੇਲੀਆ ਦੌਰੇ ਦੌਰਾਨ ਖਾਸ ਗੱਲਬਾਤ

arif lohar.jpg
ਆਰਿਫ਼ ਲੋਹਾਰ ਇੱਕ ਪ੍ਰੋਗਰਾਮ ਦੌਰਾਨ ਆਪਣੇ ਬੱਚਿਆਂ ਦੇ ਨਾਲ Credit: Source:Facebook

'ਚੜਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੂੰ ਇੱਕ ਛੱਤ ਥੱਲੇ ਦੇਖ ਬਹੁਤ ਖੁਸ਼ੀ ਹੁੰਦੀ ਹੈ',ਇਹ ਕਹਿਣਾ ਹੈ ਮਸ਼ਹੂਰ ਸੂਫ਼ੀ ਗਾਇਕ ਆਰਿਫ਼ ਲੋਹਾਰ ਦਾ ਜੋ ਕਿ ਅੱਜਕਲ ਆਸਟ੍ਰੇਲੀਆ ਦੌਰੇ 'ਤੇ ਹਨ। ਰਿਵਾਇਤੀ ਗਾਇਕ ਮਰਹੂਮ ਆਲਮ ਲੋਹਾਰ ਦੇ ਪੁੱਤਰ ਆਰਿਫ਼ ਲੋਹਾਰ ਆਪਣੇ ਤਿੰਨੇ ਬੱਚਿਆਂ ਦੇ ਨਾਲ ਆਸਟ੍ਰੇਲੀਆ ਪਹੁੰਚੇ ਅਤੇ ਸੰਗੀਤ ਰਾਹੀਂ ਲੋਕਾਂ ਨੂੰ ਨਿਹਾਲ ਕੀਤਾ। ਆਰਿਫ਼ ਲੋਹਾਰ ਦਾ ਮੰਨਣਾ ਹੈ ਕਿ ਸਭਿਆਚਾਰ ਦੇ ਪ੍ਰਸਾਰ ਰਾਹੀਂ ਅਮਨ ਦਾ ਸੁਨੇਹਾ ਦੁਨੀਆਂ ਵਿੱਚ ਫੈਲਾਇਆ ਜਾ ਸਕਦਾ ਹੈ। ਐਸ ਬੀ ਐਸ ਨਾਲ ਖਾਸ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਸਟ੍ਰੇਲੀਆ ਵਾਸੀਆਂ ਤੋਂ ਮਿਲੇ ਪਿਆਰ ਨੂੰ ਬੇਹੱਦ ਖ਼ਾਸ ਦੱਸਿਆ।

Published

By Jyotika

Source: SBS

Skip to podcast episode content

'ਚੜਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੂੰ ਇੱਕ ਛੱਤ ਥੱਲੇ ਦੇਖ ਬਹੁਤ ਖੁਸ਼ੀ ਹੁੰਦੀ ਹੈ',ਇਹ ਕਹਿਣਾ ਹੈ ਮਸ਼ਹੂਰ ਸੂਫ਼ੀ ਗਾਇਕ ਆਰਿਫ਼ ਲੋਹਾਰ ਦਾ ਜੋ ਕਿ ਅੱਜਕਲ ਆਸਟ੍ਰੇਲੀਆ ਦੌਰੇ 'ਤੇ ਹਨ। ਰਿਵਾਇਤੀ ਗਾਇਕ ਮਰਹੂਮ ਆਲਮ ਲੋਹਾਰ ਦੇ ਪੁੱਤਰ ਆਰਿਫ਼ ਲੋਹਾਰ ਆਪਣੇ ਤਿੰਨੇ ਬੱਚਿਆਂ ਦੇ ਨਾਲ ਆਸਟ੍ਰੇਲੀਆ ਪਹੁੰਚੇ ਅਤੇ ਸੰਗੀਤ ਰਾਹੀਂ ਲੋਕਾਂ ਨੂੰ ਨਿਹਾਲ ਕੀਤਾ। ਆਰਿਫ਼ ਲੋਹਾਰ ਦਾ ਮੰਨਣਾ ਹੈ ਕਿ ਸਭਿਆਚਾਰ ਦੇ ਪ੍ਰਸਾਰ ਰਾਹੀਂ ਅਮਨ ਦਾ ਸੁਨੇਹਾ ਦੁਨੀਆਂ ਵਿੱਚ ਫੈਲਾਇਆ ਜਾ ਸਕਦਾ ਹੈ। ਐਸ ਬੀ ਐਸ ਨਾਲ ਖਾਸ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਸਟ੍ਰੇਲੀਆ ਵਾਸੀਆਂ ਤੋਂ ਮਿਲੇ ਪਿਆਰ ਨੂੰ ਬੇਹੱਦ ਖ਼ਾਸ ਦੱਸਿਆ।

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਫੇਸਬੁੱਕ  ਤੇ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now