IRAN, TEHRAN - JULY 6, 2026: Mourners follow a funeral procession for Supreme Leader Ayatollah Ali Khamenei (1939-2026) through the city's centre. Khamenei was killed in a joint US-Israeli airstrike on February 28. Source: SIPA USA / Valery Sharifulin/Valery Sharifulin/TASS/Sipa USA
ਇੱਕ ਅਰਬ ਮੀਡੀਆ ਰਿਪੋਰਟ ਦੇ ਅਨੁਸਾਰ, ਪਾਕਿਸਤਾਨ 11 ਜੁਲਾਈ ਨੂੰ ਅਮਰੀਕਾ ਅਤੇ ਈਰਾਨ ਵਿਚਾਲੇ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਦੀ ਮੇਜ਼ਬਾਨੀ ਕਰ ਸਕਦਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਗਲੀ ਗੱਲਬਾਤ ਵਿੱਚ ਈਰਾਨ 'ਤੇ ਅਮਰੀਕੀ ਪਾਬੰਦੀਆਂ, ਈਰਾਨ ਦੀਆਂ ਜ਼ਬਤ ਕੀਤੀਆਂ ਜਾਇਦਾਦਾਂ (frozen assets) ਅਤੇ ਈਰਾਨ ਦੇ ਪਰਮਾਣੂ ਮੁੱਦੇ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਦੌਰਾਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਸ਼ੁੱਕਰਵਾਰ ਨੂੰ ਤਹਿਰਾਨ ਵਿੱਚ ਈਰਾਨ ਦੇ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਸਮਾਰੋਹ ਵਿੱਚ ਸ਼ਿਰਕਤ ਕੀਤੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। Published 8 July 2026 12:01pm
By Puneet Dhingra
Presented by Masood Malhi
Source: SBS
Skip to podcast episode content Share this with family and friends
ਇੱਕ ਅਰਬ ਮੀਡੀਆ ਰਿਪੋਰਟ ਦੇ ਅਨੁਸਾਰ, ਪਾਕਿਸਤਾਨ 11 ਜੁਲਾਈ ਨੂੰ ਅਮਰੀਕਾ ਅਤੇ ਈਰਾਨ ਵਿਚਾਲੇ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਦੀ ਮੇਜ਼ਬਾਨੀ ਕਰ ਸਕਦਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਗਲੀ ਗੱਲਬਾਤ ਵਿੱਚ ਈਰਾਨ 'ਤੇ ਅਮਰੀਕੀ ਪਾਬੰਦੀਆਂ, ਈਰਾਨ ਦੀਆਂ ਜ਼ਬਤ ਕੀਤੀਆਂ ਜਾਇਦਾਦਾਂ (frozen assets) ਅਤੇ ਈਰਾਨ ਦੇ ਪਰਮਾਣੂ ਮੁੱਦੇ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਦੌਰਾਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਸ਼ੁੱਕਰਵਾਰ ਨੂੰ ਤਹਿਰਾਨ ਵਿੱਚ ਈਰਾਨ ਦੇ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਸਮਾਰੋਹ ਵਿੱਚ ਸ਼ਿਰਕਤ ਕੀਤੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।