Watch FIFA World Cup 2026™

LIVE, FREE and EXCLUSIVE

ਪਾਕਿਸਤਾਨ ਡਾਇਰੀ: ਲਹਿੰਦੇ ਪੰਜਾਬ ਦਾ ਸੱਭਿਆਚਾਰ ਦਿਵਸ ਹੋਇਆ ਮੁਲਤਵੀ

Punjab.jpg

ਪੰਜਾਬ ਸੱਭਿਆਚਾਰ ਦਿਵਸ 14 ਮਾਰਚ ਨੂੰ ਮਨਾਇਆ ਜਾਂਦਾ ਹੈ। Credit: Pexels/Representational

ਪੰਜਾਬ ਸੱਭਿਆਚਾਰ ਦਿਵਸ ਜੋ ਪਾਕਿਸਤਾਨ ਵਿੱਚ 14 ਮਾਰਚ ਨੂੰ ਮਨਾਇਆ ਜਾਣਾ ਸੀ, ਹੁਣ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦਿਨ ਨੂੰ ਜਾਫਰ ਐਕਸਪ੍ਰੈਸ ਦੀ ਦੁਖਦਾਈ ਘਟਨਾ ਦੇ ਮੱਦੇਨਜ਼ਰ ਅਤੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਸਨਮਾਨ ਵਿੱਚ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਅਤੇ ਪਾਕਿਸਤਾਨ ਤੋਂ ਲਹਿੰਦੇ ਪੰਜਾਬ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੇਸ਼ਕਾਰੀ.......

Published

Updated

By Shyna Kalra

Presented by Masood Malhi

Source: SBS

Share this with family and friends

ਪੰਜਾਬ ਸੱਭਿਆਚਾਰ ਦਿਵਸ ਜੋ ਪਾਕਿਸਤਾਨ ਵਿੱਚ 14 ਮਾਰਚ ਨੂੰ ਮਨਾਇਆ ਜਾਣਾ ਸੀ, ਹੁਣ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦਿਨ ਨੂੰ ਜਾਫਰ ਐਕਸਪ੍ਰੈਸ ਦੀ ਦੁਖਦਾਈ ਘਟਨਾ ਦੇ ਮੱਦੇਨਜ਼ਰ ਅਤੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਸਨਮਾਨ ਵਿੱਚ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਅਤੇ ਪਾਕਿਸਤਾਨ ਤੋਂ ਲਹਿੰਦੇ ਪੰਜਾਬ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੇਸ਼ਕਾਰੀ.......

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now