SKIP TO MAIN CONTENT

ਬੱਚੇ ਦੇ ਭਵਿੱਖ ਨੂੰ ਪ੍ਰਭਾਵਿਤ ਕਰਦਾ ਹੈ ਸ਼ੁਰੂਆਤੀ ਪੰਜ ਸਾਲਾਂ ਦਾ ਪਾਲਣ-ਪੋਸ਼ਣ ਅਤੇ ਮਾਪਿਆਂ ਦਾ ਆਪਸੀ ਤਾਲਮੇਲ: ਬਲਦੇਵ ਸਿੰਘ ਮੱਟਾ

Baldev S Mutta in SBS Studtio.png
ਸ. ਬਲਦੇਵ ਸਿੰਘ ਮੱਟਾ, ਐਸ ਬੀ ਐਸ ਦੇ ਮੈਲਬਰਨ ਸਟੂਡੀਓ ਵਿਖੇ ਗੱਲਬਾਤ ਦੌਰਾਨ। Credit: SBS

ਪੰਜਾਬੀ ਪ੍ਰਵਾਸੀ ਪਰਿਵਾਰਾਂ ਨੂੰ ਦਰਪੇਸ਼ ਆਉਂਦੀਆਂ ਵੱਖ-ਵੱਖ ਚੁਣੌਤੀਆਂ ਜਿਵੇਂ ਕਿ ਮਾਨਸਿਕ ਸਿਹਤ, ਵਿਆਹੁਤਾ ਜ਼ਿੰਦਗੀ ਦੀਆਂ ਜਿੰਮੇਵਾਰੀਆਂ, ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਸੁਖਾਵੇਂ ਪਰਿਵਾਰਕ ਸਬੰਧਾਂ ਵਰਗੇ ਮਸਲਿਆਂ ਲਈ ਸ. ਬਲਦੇਵ ਸਿੰਘ ਮੱਟਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਹਿਰ ਸਲਾਹਕਾਰ ਵਜੋਂ ਜਾਣਿਆ ਜਾਂਦਾ ਹੈ।


Published

Updated

By Patras Masih

Presented by Patras Masih

Source: SBS


Skip to podcast episode content

ਪੰਜਾਬੀ ਪ੍ਰਵਾਸੀ ਪਰਿਵਾਰਾਂ ਨੂੰ ਦਰਪੇਸ਼ ਆਉਂਦੀਆਂ ਵੱਖ-ਵੱਖ ਚੁਣੌਤੀਆਂ ਜਿਵੇਂ ਕਿ ਮਾਨਸਿਕ ਸਿਹਤ, ਵਿਆਹੁਤਾ ਜ਼ਿੰਦਗੀ ਦੀਆਂ ਜਿੰਮੇਵਾਰੀਆਂ, ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਸੁਖਾਵੇਂ ਪਰਿਵਾਰਕ ਸਬੰਧਾਂ ਵਰਗੇ ਮਸਲਿਆਂ ਲਈ ਸ. ਬਲਦੇਵ ਸਿੰਘ ਮੱਟਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਹਿਰ ਸਲਾਹਕਾਰ ਵਜੋਂ ਜਾਣਿਆ ਜਾਂਦਾ ਹੈ।


ਕੈਨੇਡਾ ਤੋਂ ਪਹਿਲੀ ਵਾਰ ਆਸਟ੍ਰੇਲੀਆ ਦੌਰੇ ’ਤੇ ਆਏ ਸ. ਮੱਟਾ ਨੇ ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਕਰਦਿਆਂ ਆਪਣੇ ਅਨੇਕਾਂ ਤਜ਼ਰਬੇ ਅਤੇ ਮਾਹਿਰਾਨਾ ਸੁਝਾਅ ਸਾਂਝੇ ਕੀਤੇ ਹਨ। ਇਸ ਪੌਡਕਾਸਟ ਵਿਚਲੀ ਗੱਲਬਾਤ ਵਿੱਚ ਉਨ੍ਹਾਂ ਨੇ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਬੱਚਿਆਂ ਦੇ ਭਵਿੱਖ ਨੂੰ ਪ੍ਰਭਾਵਿਤ ਕਰਨ ਵਾਲੇ ਮਾਪਿਆਂ ਦੇ ਆਪਸੀ ਤਾਲਮੇਲ ਬਾਰੇ ਵਿਚਾਰ ਪ੍ਰਗਟਾਏ ਹਨ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now