ਭਾਰਤੀ ਪ੍ਰਵਾਸੀ ਪਰਵਿੰਦਰ ਕੌਰ ਆਸਟ੍ਰੇਲੀਆ ਵਿੱਚ ਸਿੱਖ ਧਰਮ ਗ੍ਰੰਥ 'ਤੇ ਸਹੁੰ ਚੁੱਕਣ ਵਾਲੀ ਬਣੀ ਪਹਿਲੀ ਸੰਸਦ ਮੈਂਬਰ

swearing in with Sikh scripture.png

Parwinder Kaur swears in at the Parliament of Western Australia with Sikh scripture 'Gutka Sahib' Credit: SBS/Christopher Tan

ਪੱਛਮੀ ਆਸਟ੍ਰੇਲੀਆ ਦੀ ਸੰਸਦ ਵਿੱਚ ਨੰਗੇ ਪੈਰ ਸਿਰ ਢੱਕ ਕੇ, ਸਿੱਖ ਧਰਮ ਦੇ ਗ੍ਰੰਥ ਸ਼੍ਰੀ ਗੁਟਕਾ ਸਾਹਿਬ ਉੱਤੇ ਹੱਥ ਰੱਖ ਕੇ ਸਹੁੰ ਚੁੱਕਣ ਵਾਲੀ ਪਹਿਲੀ ਸੰਸਦ ਮੈਂਬਰ ਬਣੀ ਪੰਜਾਬੀ ਪਰਵਾਸੀ ਪਰਵਿੰਦਰ ਕੌਰ। ਭਾਵੇਂ ਸਿੱਖ ਧਰਮ ਦੇ ਬਹੁਤ ਸਾਰੇ ਲੋਕ ਆਸਟ੍ਰੇਲੀਆ ਦੀ ਸੰਸਦ ਦਾ ਹਿੱਸਾ ਬਣ ਚੁੱਕੇ ਹਨ ਪਰ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਨੇ ਸਿੱਖ ਧਰਮ ਗ੍ਰੰਥ ਨੂੰ ਹਾਜ਼ਰ ਰੱਖ ਕੇ ਸਹੁੰ ਚੁੱਕੀ ਹੋਵੇ। ਇਹ ਕਿਵੇਂ ਹੋਇਆ ਅਤੇ ਇਸਦੇ ਕੀ ਮਾਇਨੇ ਹਨ ਇਸ ਬਾਰੇ ਐਸ ਬੀ ਐਸ ਪੰਜਾਬੀ ਦੀ ਖ਼ਾਸ ਗੱਲਬਾਤ ਸੁਣੋ ਡਾ ਪਰਵਿੰਦਰ ਕੌਰ ਨਾਲ ਇਸ ਪੌਡਕਾਸਟ ਰਾਹੀਂ:



🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand