ਇੱਕ ਭਾਰਤੀ ਮੂਲ ਦੇ ਆਦਮੀ ਨੂੰ ਪਰਥ ਹਵਾਈ ਅੱਡੇ 'ਤੇ ਇੱਕ ਮਹਿਲਾ ਕਰਮਚਾਰੀ 'ਤੇ ਹਮਲਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਇਸ 43 ਸਾਲਾ ਆਦਮੀ ਨੂੰ ਪੀੜਤ ਔਰਤ ਨੂੰ ਮੁਆਵਜ਼ੇ ਵਜੋਂ $7500 ਅਦਾ ਕਰਨ ਦੇ ਹੁਕਮ ਦੇ ਨਾਲ-ਨਾਲ 7 ਮਹੀਨੇ 15 ਦਿਨ ਦੀ ਕੈਦ ਦੀ ਸਜ਼ਾ ਵੀ ਸੁਣਾਈ ਹੈ। ਇਸ ਆਦਮੀ ਨੇ ਏਅਰਪੋਰਟ ਕਾਊਂਟਰ 'ਤੇ ਕੁੱਟਮਾਰ ਕਿਉਂ ਕੀਤੀ ? ਕੀ ਹੈ ਪੂਰਾ ਮਾਮਲਾ, ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦਾ ਇਹ ਪੌਡਕਾਸਟ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





