ਗਠਜੋੜ ਨੇ ਕਿਹਾ ਹੈ ਕਿ ਉਹ ਸਰਕਾਰੀ ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਯਾਨੀ ਵਰਕ ਫਰੋਮ ਹੋਮ ਦੀ ਵਿਵਸਥਾ ਨੂੰ ਖਤਮ ਕਰਨ ਦੀ ਆਪਣੀ ਨੀਤੀ ਨੂੰ ਛੱਡ ਰਹੇ ਹਨ। ਓਧਰ ਆਸਟ੍ਰੇਲੀਆਈ ਵਾਸੀਆਂ ਨੂੰ ਯਾਦ ਦਿਵਾਇਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਰਜਿਸਟਰ ਕਰਨ ਜਾਂ ਚੋਣ ਸੂਚੀ ਵਿੱਚ ਆਪਣੇ ਵੇਰਵੇ ਅਪਡੇਟ ਕਰਨ ਦੀ ਆਖਰੀ ਮਿਆਦ ਅੱਜ ਰਾਤ 8 ਵਜੇ ਖਤਮ ਹੋ ਰਹੀ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





