ਪਾਕਿਸਤਾਨ ਡਾਇਰੀ: ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ 30 ਰੁਪਏ ਪ੍ਰਤੀ ਲੀਟਰ ਤੱਕ ਦਾ ਭਾਰੀ ਵਾਧਾ

petrol diesel prices hiked

Massive hike in petrol and diesel prices in Pakistan.


Published 1 June 2022 at 11:59am
By Sumeet Kaur
Presented by Masood Malhi
Source: SBS

ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 180 ਰੁਪਏ ਅਤੇ ਡੀਜ਼ਲ ਦੀ ਕੀਮਤ 175 ਰੁਪਏ ਨੂੰ ਪਹੁੰਚ ਗਈ ਹੈ। ਵਧਦੀ ਮਹਿੰਗਾਈ ਦੇ ਚੱਲਦਿਆਂ ਇਨ੍ਹਾਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਪਾਕਿਸਤਾਨ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਇਹ ਜਾਣਕਾਰੀ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਮਸੂਦ ਮੱਲ੍ਹੀ ਦੀ ਇਹ ਰਿਪੋਰਟ ਸੁਣੋ...


Published 1 June 2022 at 11:59am
By Sumeet Kaur
Presented by Masood Malhi
Source: SBS


ਪਾਕਿਸਤਾਨ ਵਿੱਚ ਡੀਜ਼ਲ-ਪੈਟਰੋਲ, ਕੈਰੋਸੀਨ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ।

ਕੀਮਤਾਂ ਵਿੱਚ 30 ਰੁਪਏ ਦੇ ਵਾਧੇ ਤੋਂ ਬਾਅਦ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾ ਇਸਮਾਈਲ ਅਤੇ ਸ਼ਾਹਬਾਜ਼ ਸ਼ਰੀਫ਼ ਨੇ ਪਿਛਲੀ ਸਰਕਾਰ ਨੂੰ ਇਸ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਪਰ ਇਮਰਾਨ ਖਾਨ ਇਸ ਵਾਧੇ ਲਈ ਨਵੀਂ ਸਰਕਾਰ ਦੀ ਨਿਖੇਧੀ ਕਰ ਰਹੇ ਹਨ।

Advertisement
ਮੁਲਕ ਵਿੱਚ ਮਹਿੰਗਾਈ ਵਧਣ ਕਾਰਨ ਹੋਰ ਚੀਜ਼ਾਂ ਦੀਆਂ ਕੀਮਤਾਂ ਵਧਣ ਦਾ ਵੀ ਖਦਸ਼ਾ ਹੈ। ਸਰਕਾਰ ਬਿਜਲੀ ਦਰ ਵੀ 5 ਰੁਪਏ ਪ੍ਰਤੀ ਯੂਨਿਟ ਵਧਾਉਣ ਦੀ ਤਿਆਰੀ ਵਿੱਚ ਹੈ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 


Share