Watch FIFA World Cup 2026™

LIVE, FREE and EXCLUSIVE

ਖ਼ਬਰਨਾਮਾ: ਮੱਧ ਪੂਰਬ ਤਣਾਅ ਦਰਮਿਆਨ ਫਿਊਲ ਟੈਕਸ ਕਟੌਤੀ ਜਾਰੀ ਰੱਖਣ ਦੇ ਸੰਕੇਤ, ਐਲਬਨੀਜ਼ੀ ਦਾ ਇਸ਼ਾਰਾ

ANTHONY ALBANESE PRESSER

Prime Minister Anthony Albanese isn't ruling out extending the fuel excise cut given the latest renewal of fighting in the Middle East. Source: AAP / LUKAS COCH/AAPIMAGE

ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਮੱਧ ਪੂਰਬ ਵਿੱਚ ਫਿਰ ਤੋਂ ਭੜਕੇ ਸੰਘਰਸ਼ ਦੇ ਸੰਦਰਭ ਵਿੱਚ ਫਿਊਲ ਐਕਸਾਈਜ਼ (ਤੇਲ ਟੈਕਸ) ਵਿੱਚ ਦਿੱਤੀ ਗਈ 26.3 ਸੈਂਟ ਪ੍ਰਤੀ ਲੀਟਰ ਕਟੌਤੀ ਨੂੰ ਜਾਰੀ ਰੱਖਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ। ਇਹ ਅਸਥਾਈ ਰਾਹਤ ਇਸ ਮਹੀਨੇ ਦੇ ਅੰਤ ਵਿੱਚ ਖਤਮ ਹੋਣੀ ਸੀ। ਐਲਬਨੀਜ਼ੀ ਨੇ ਕਿਹਾ ਕਿ ਉਹ ਮੱਧ ਪੂਰਬ ਦੀ ਸਥਿਤੀ ਨੂੰ ਲੈ ਕੇ “ਡੂੰਘੀ ਚਿੰਤਾ” ਵਿੱਚ ਹਨ ਅਤੇ ਉਨ੍ਹਾਂ ਨੇ ਜੰਗ ਦੇ ਮਨੁੱਖੀ ਪ੍ਰਭਾਵਾਂ ਅਤੇ ਵਿਸ਼ਵ ਆਰਥਿਕਤਾ ‘ਤੇ ਪੈ ਰਹੇ ਦਬਾਅ ਨੂੰ ਘਟਾਉਣ ਲਈ ਤਣਾਅ ਵਿੱਚ ਕਮੀ ਲਿਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

By Puneet Dhingra

Presented by Puneet Dhingra

Source: SBS

Share this with family and friends

ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਮੱਧ ਪੂਰਬ ਵਿੱਚ ਫਿਰ ਤੋਂ ਭੜਕੇ ਸੰਘਰਸ਼ ਦੇ ਸੰਦਰਭ ਵਿੱਚ ਫਿਊਲ ਐਕਸਾਈਜ਼ (ਤੇਲ ਟੈਕਸ) ਵਿੱਚ ਦਿੱਤੀ ਗਈ 26.3 ਸੈਂਟ ਪ੍ਰਤੀ ਲੀਟਰ ਕਟੌਤੀ ਨੂੰ ਜਾਰੀ ਰੱਖਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ। ਇਹ ਅਸਥਾਈ ਰਾਹਤ ਇਸ ਮਹੀਨੇ ਦੇ ਅੰਤ ਵਿੱਚ ਖਤਮ ਹੋਣੀ ਸੀ। ਐਲਬਨੀਜ਼ੀ ਨੇ ਕਿਹਾ ਕਿ ਉਹ ਮੱਧ ਪੂਰਬ ਦੀ ਸਥਿਤੀ ਨੂੰ ਲੈ ਕੇ “ਡੂੰਘੀ ਚਿੰਤਾ” ਵਿੱਚ ਹਨ ਅਤੇ ਉਨ੍ਹਾਂ ਨੇ ਜੰਗ ਦੇ ਮਨੁੱਖੀ ਪ੍ਰਭਾਵਾਂ ਅਤੇ ਵਿਸ਼ਵ ਆਰਥਿਕਤਾ ‘ਤੇ ਪੈ ਰਹੇ ਦਬਾਅ ਨੂੰ ਘਟਾਉਣ ਲਈ ਤਣਾਅ ਵਿੱਚ ਕਮੀ ਲਿਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now