- ਨਿਊ ਸਾਊਥ ਵੇਲਜ਼ ਨੇ ਘਰੇਲੂ ਹਿੰਸਾ ਪੀੜਤਾਂ ਦੀ ਸਹਾਇਤਾ ਲਈ ਕਿਰਾਏ ਦੇ ਕਾਨੂੰਨਾਂ ਵਿੱਚ ਕੀਤੇ ਬਦਲਾਅ।
- ਵਿਕਟੋਰੀਆ ਸਰਕਾਰ ਸੂਬੇ ਦੀ ਪਹਿਲੀ ਪੀਪਲਜ਼ ਅਸੈਂਬਲੀ ਨੂੰ ਸਥਾਈ ਬਣਾਉਣ ਲਈ ਕਰੇਗੀ ਕਾਨੂੰਨ ਪੇਸ਼।
- ਐਲਬਨੀਜ਼ੀ ਅੱਜ ਨਹੀਂ ਕਰਨਗੇ ਵੈਨੂਆਟੂ ਨਾਲ $500 ਮਿਲੀਅਨ ਦੇ ਆਰਥਿਕ ਅਤੇ ਸੁਰੱਖਿਆ ਸਮਝੌਤੇ 'ਤੇ ਦਸਤਖਤ।
- ਨੇਪਾਲ ਵਿੱਚ ਸੋਸ਼ਲ ਮੀਡੀਆ 'ਤੇ ਸਰਕਾਰੀ ਕਾਰਵਾਈ ਵਿਰੁੱਧ ਹੋਏ ਵਿਰੋਧ ਦੌਰਾਨ 19 ਲੋਕਾਂ ਦੀ ਮੌਤ।
- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਸ਼ੁਰੁਆਤੀ ਜਿੱਤ, ਫੈਡਰਲ ਏਜੰਟਾਂ ਲਈ ਹੋਇਆ ਵਿਆਪਕ ਇਮੀਗ੍ਰੇਸ਼ਨ ਕਾਰਵਾਈਆਂ ਦਾ ਰਸਤਾ ਸਾਫ।
- ਫਰਾਂਸ ਦੀ ਸੰਸਦ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਹਟਾਉਣ ਲਈ ਦਿੱਤੀ ਵੋਟ।
ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ:
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।