A combination diptych created on Thursday, March 20, 2025 of Leader of the Opposition Peter Dutton and Prime Minister Anthony Albanese. (AAP Image/Richard Wainwright, Lukas Coch) NO ARCHIVING Source: AAP / RICHARD WAINWRIGHT/AAPIMAGE
ਆਸਟ੍ਰੇਲੀਆ ਵਿੱਚ ਸੰਘੀ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ ਅਤੇ ਇੱਥੋਂ ਦੀਆਂ ਦੋਨੋਂ ਪ੍ਰਮੁੱਖ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਵੱਖ ਵੱਖ ਐਲਾਨ ਕਰ ਰਹੀਆਂ ਹਨ। ਹੁਣ ਦੋਹਾਂ ਨੇ ਘਰੇਲੂ ਅਤੇ ਪਰਿਵਾਰਕ ਹਿੰਸਾ ਪੈਕੇਜਾਂ ਦਾ ਵਿਸਥਾਰ ਕੀਤਾ ਹੈ। ਇਸ ਸਮੇਤ ਦਿਨ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ। Published 24 April 2025 3:42pm
Presented by Tejinder Pal Singh Hallan
Source: SBS
Skip to podcast episode content Share this with family and friends
ਆਸਟ੍ਰੇਲੀਆ ਵਿੱਚ ਸੰਘੀ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ ਅਤੇ ਇੱਥੋਂ ਦੀਆਂ ਦੋਨੋਂ ਪ੍ਰਮੁੱਖ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਵੱਖ ਵੱਖ ਐਲਾਨ ਕਰ ਰਹੀਆਂ ਹਨ। ਹੁਣ ਦੋਹਾਂ ਨੇ ਘਰੇਲੂ ਅਤੇ ਪਰਿਵਾਰਕ ਹਿੰਸਾ ਪੈਕੇਜਾਂ ਦਾ ਵਿਸਥਾਰ ਕੀਤਾ ਹੈ। ਇਸ ਸਮੇਤ ਦਿਨ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।