ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ...
ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ

Son Sukhbir singh Badal and daughter in law Harsimrat Kaur Badal bids adieu to their father, former Punjab chief minister and Shiromani Akali Dal patron Prakash Singh Badal during funeral procession. Credit: Twitter
ਅਕਾਲੀ ਦਿੱਗਜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਵੱਡੀ ਗਿਣਤੀ 'ਚ ਪਰਿਵਾਰ, ਰਿਸ਼ਤੇਦਾਰ, ਨੇਤਾਵਾਂ ਅਤੇ ਸਿਆਸੀ ਆਗੂਆਂ ਨੇ ਅੰਤਿਮ ਸ਼ਰਧਾਂਜਲੀ ਦਿੱਤੀ।
Share




