ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ ਵਿੱਚ ਗੱਲ ਪ੍ਰਿਯੰਕਾ ਚੋਪੜਾ ਜੋਨਸ ਦੇ ਨਵੇਂ ਹਾਲੀਵੁੱਡ ਪ੍ਰੋਜੈਕਟ ‘Blue Fly’ ਦੀ ਵੀ ਹੈ, ਜਿਸ ਵਿੱਚ ਉਹ ਮਸ਼ਹੂਰ ਅਦਾਕਾਰ ਤੇ ਨਿਰਦੇਸ਼ਕ ਰਸਲ ਕ੍ਰੋਅ ਨਾਲ ਸਕ੍ਰੀਨ ਸਾਂਝੀ ਕਰੇਗੀ। ਸਾਇੰਸ-ਫਿਕਸ਼ਨ ਥ੍ਰਿੱਲਰ ਇਸ ਫਿਲਮ ਦੀ ਸ਼ੂਟਿੰਗ ਇਸ ਸਾਲ ਦੇ ਅਖੀਰ ਵਿੱਚ ਆਸਟ੍ਰੇਲੀਆ ਦੇ ਗੋਲਡ ਕੋਸਟ ’ਚ ਸ਼ੁਰੂ ਹੋਣੀ ਹੈ। ਇਸ ਦੇ ਨਾਲ ਹੀ ਪ੍ਰਿਯੰਕਾ ਕਰੀਬ ਅੱਠ ਸਾਲਾਂ ਬਾਅਦ ‘ਵਾਰਾਨਸੀ’ ਰਾਹੀਂ ਬਾਲੀਵੁੱਡ ਵਿੱਚ ਵੀ ਵਾਪਸੀ ਕਰ ਰਹੀ ਹੈ। ਇਸ ਤੋਂ ਇਲਾਵਾ ਸੁਣੋ ਫ਼ਿਲਮ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ 'ਬਾਲੀਵੁੱਡ ਗੱਪਸ਼ੱਪ' ਵਿੱਚ।
ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ
ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





