ਇਸ ਮਾਰਚ ਦੇ ਅਧਿਕਾਰਿਤ ਪੋਸਟਰ ਵਿੱਚ ਲਿਖਿਆ ਗਿਆ ਸੀ ਕਿ "5 ਸਾਲਾਂ ਵਿੱਚ ਭਾਰਤੀ ਮੂਲ ਦੇ ਲੋਕਾਂ ਦਾ ਇਨ੍ਹਾਂ ਪਰਵਾਸ ਹੋਇਆ ਹੈ ਜਿਨ੍ਹਾਂ ਯੂਨਾਨੀ ਅਤੇ ਇਤਾਲਵੀ 100 ਸਾਲਾਂ ਵਿੱਚ" ਹੋਇਆ ਹੈ।

March for Australia official flyer Credit: march for australia website
ਜਿਸਤੋਂ ਬਾਅਦ ਬਹੁ-ਸੱਭਿਆਚਾਰਕ ਮਾਮਲਿਆਂ ਦੀ ਮੰਤਰੀ ਐਨੀ ਅੱਲੀ ਨੇ ਭਾਰਤੀ ਪ੍ਰਵਾਸੀਆਂ ਨੂੰ ਇੱਕ ਖਾਸ ਸੁਨੇਹਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ, ਸਰਕਾਰੀ ਆਗੂਆਂ ਅਤੇ ਵਿਰੋਧੀ ਧਿਰ ਨੇ ਇਸ ਮੁੱਦੇ ਬਾਰੇ ਕੀ ਕੁਝ ਕਿਹਾ ਸੁਣੋ ਇਸ ਪੌਡਕਾਸਟ ਰਾਹੀਂ.....
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।