SKIP TO MAIN CONTENT

ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਦੀ ਸਿਹਤ ’ਤੇ PTI ਚਿੰਤਤ, ਹਸਪਤਾਲ ਭੇਜਣ ਦੀ ਮੰਗ

PTI Rally Seeks Imran Khan Release
A woman carrying a portrait of former Prime Minister Imran Khan is seen through an opening during a protest in Hyderabad, Pakistan, on August 5, 2026. The demonstration was organized by PTI supporters demanding the release of jailed former Prime Minister Imran Khan. Source: SIPA USA / Jan Ali Laghari/Jan Ali Laghari/Middle East Images/StringersHub/Sipa USA

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਨੇ ਸੋਮਵਾਰ ਨੂੰ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਦੇ ਵਧੇ ਹੋਏ ਬਲੱਡ ਪ੍ਰੈਸ਼ਰ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇਹ ਜਾਣਕਾਰੀ ਪਾਕਿਸਤਾਨ ਦੀ ਸੁਪਰੀਮ ਕੋਰਟ (SC) ਵਿੱਚ ਅਡਿਆਲਾ ਜੇਲ੍ਹ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਵਿੱਚ ਸਾਹਮਣੇ ਆਈ ਹੈ। PTI ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਜਾਵੇ। ਸਾਬਕਾ ਪ੍ਰਧਾਨ ਮੰਤਰੀ ਦੀ ਚਿੰਤਾ ਅਤੇ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਘਟਾਉਣ ਲਈ ਪਰਿਵਾਰਕ ਮੁਲਾਕਾਤਾਂ ਵਧਾਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

Published

By Puneet Dhingra

Presented by Masood Malhi

Source: SBS

Skip to podcast episode content

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਨੇ ਸੋਮਵਾਰ ਨੂੰ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਦੇ ਵਧੇ ਹੋਏ ਬਲੱਡ ਪ੍ਰੈਸ਼ਰ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇਹ ਜਾਣਕਾਰੀ ਪਾਕਿਸਤਾਨ ਦੀ ਸੁਪਰੀਮ ਕੋਰਟ (SC) ਵਿੱਚ ਅਡਿਆਲਾ ਜੇਲ੍ਹ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਵਿੱਚ ਸਾਹਮਣੇ ਆਈ ਹੈ। PTI ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਜਾਵੇ। ਸਾਬਕਾ ਪ੍ਰਧਾਨ ਮੰਤਰੀ ਦੀ ਚਿੰਤਾ ਅਤੇ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਘਟਾਉਣ ਲਈ ਪਰਿਵਾਰਕ ਮੁਲਾਕਾਤਾਂ ਵਧਾਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now