Credit: facebook/bhagwantmannਪੰਜਾਬ ਕੈਬਨਿਟ 'ਚ ਵੱਡੇ ਫੇਰ-ਬਦਲ ਦੀ ਉਮੀਦ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਵਿਚੋਂ 4 ਮੰਤਰੀਆਂ ਦੀ ਛੁੱਟੀ ਅਤੇ 5 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚ ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਸਰਹੱਦੀ ਖਿੱਤੇ ਦੇ ਇੱਕ ਹੋਰ ਵਜ਼ੀਰ ਦੀ ਕੈਬਨਿਟ 'ਚੋਂ ਛਾਂਟੀ ਹੋ ਸਕਦੀ ਹੈ।ਦੂਜੇ ਪਾਸੇ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਵਾਲੇ 5 ਨਵੇਂ ਚਿਹਰਿਆਂ ਵਿੱਚ ਬਰਿੰਦਰ ਕੁਮਾਰ ਗੋਇਲ, ਡਾ ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
Published
Presented by Paramjit Singh Sona
Source: SBS
Skip to podcast episode contentShare this with family and friends
ਪੰਜਾਬ ਕੈਬਨਿਟ 'ਚ ਵੱਡੇ ਫੇਰ-ਬਦਲ ਦੀ ਉਮੀਦ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਵਿਚੋਂ 4 ਮੰਤਰੀਆਂ ਦੀ ਛੁੱਟੀ ਅਤੇ 5 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚ ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਸਰਹੱਦੀ ਖਿੱਤੇ ਦੇ ਇੱਕ ਹੋਰ ਵਜ਼ੀਰ ਦੀ ਕੈਬਨਿਟ 'ਚੋਂ ਛਾਂਟੀ ਹੋ ਸਕਦੀ ਹੈ।ਦੂਜੇ ਪਾਸੇ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਵਾਲੇ 5 ਨਵੇਂ ਚਿਹਰਿਆਂ ਵਿੱਚ ਬਰਿੰਦਰ ਕੁਮਾਰ ਗੋਇਲ, ਡਾ ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।