ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਨਾਰੀ ਸ਼ਕਤੀਕਰਨ ਅਤੇ ਸਮਾਜ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਬਜਟ ਦਾ ਸਭ ਤੋਂ ਅਹਿਮ ਪਹਿਲੂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ’ ਹੈ। ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਬਾਲਗ਼ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਣਗੇ। ਸਰਕਾਰ ਮੁਤਾਬਕ ਇਸ ਬਜਟ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਜਦਕਿ ਵਿਰੋਧੀ ਧਿਰ ਵੱਲੋਂ ਇਸ ਬਜਟ ਨੂੰ ਝੂਠ ਦਾ ਪੁਲਿੰਦਾ ਦੱਸਿਆ ਗਿਆ। ਇਸਦੇ ਸਮੇਤ ਹੋਰ ਖ਼ਬਰਾਂ ਸੁਣੋ ਇਸ ਪੌਡਕਾਸਟ ਰਾਹੀਂ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





