SKIP TO MAIN CONTENT

ਪੰਜਾਬੀ ਡਾਇਰੀ: ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਪੰਜਾਬ ਸਰਕਾਰ ਦਾ ਇਤਰਾਜ਼

Punjabi Diary 7th September 2026.jpg
ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ 'ਤੇ ਪੰਜਾਬ ਕੈਬਨਿਟ ਨੂੰ ਇਤਰਾਜ਼, ਮਤਾ ਪਾਸ। Credit: FB/BhagwantMann1

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵੀਡੀਓ ਕਾਨਫ਼ਰੰਸ ਜ਼ਰੀਏ ਹੋਈ ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਵਿੱਚ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਇੱਕ ਮਤਾ ਪਾਸ ਕੀਤਾ ਗਿਆ ਹੈ। ਕੈਬਨਿਟ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀ ਸਹਿਮਤੀ ਅਤੇ ਸਲਾਹ-ਮਸ਼ਵਰੇ ਤੋਂ ਬਿਨਾਂ ਨਵੇਂ ਮੁੱਖ ਜੱਜ ਨੂੰ ਅਹੁਦੇ ਦੀ ਸਹੁੰ ਨਾ ਚੁਕਾਈ ਜਾਵੇ, ਕਿਉਂਕਿ ਇਹ ਸੂਬੇ ਦੇ ਸੰਵਿਧਾਨਕ ਅਤੇ ਪ੍ਰਸ਼ਾਸਨਿਕ ਹਿੱਤਾਂ ਦਾ ਮਾਮਲਾ ਹੈ। ਇਸ ਤੋਂ ਇਲਾਵਾ ਸੁਣੋ ਇਸ ਪੌਡਕਾਸਟ ਵਿੱਚ ਪੰਜਾਬ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ।

Published

By Puneet Dhingra, Jatinder Singh Khaira

Presented by Jatinder Singh Khaira

Source: SBS

Skip to podcast episode content

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵੀਡੀਓ ਕਾਨਫ਼ਰੰਸ ਜ਼ਰੀਏ ਹੋਈ ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਵਿੱਚ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਇੱਕ ਮਤਾ ਪਾਸ ਕੀਤਾ ਗਿਆ ਹੈ। ਕੈਬਨਿਟ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀ ਸਹਿਮਤੀ ਅਤੇ ਸਲਾਹ-ਮਸ਼ਵਰੇ ਤੋਂ ਬਿਨਾਂ ਨਵੇਂ ਮੁੱਖ ਜੱਜ ਨੂੰ ਅਹੁਦੇ ਦੀ ਸਹੁੰ ਨਾ ਚੁਕਾਈ ਜਾਵੇ, ਕਿਉਂਕਿ ਇਹ ਸੂਬੇ ਦੇ ਸੰਵਿਧਾਨਕ ਅਤੇ ਪ੍ਰਸ਼ਾਸਨਿਕ ਹਿੱਤਾਂ ਦਾ ਮਾਮਲਾ ਹੈ। ਇਸ ਤੋਂ ਇਲਾਵਾ ਸੁਣੋ ਇਸ ਪੌਡਕਾਸਟ ਵਿੱਚ ਪੰਜਾਬ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now