(File Photo) Congress leader Rahul Gandhi and Punjab CM Bhagwant Mann during I.N.D.I.A. bloc's 'Loktantra Bachao' rally at the Ramlila ground, on March 31, 2024 in New Delhi, India. (Photo by Sanjeev Verma/Hindustan Times/Sipa USA ) Credit: Sipa USA
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਸੰਯੁਕਤ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਭਾਜਪਾ ਸਰਕਾਰ ਦੇ ‘ਵਨ ਨੇਸ਼ਨ ਵਨ ਇਲੈਕਸ਼ਨ’ ਯਾਨੀ ਇੱਕ ਰਾਸ਼ਟਰ, ਇੱਕ ਚੋਣ ਵਾਲੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪ੍ਰਸਤਾਵ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਸੰਵਿਧਾਨ ਦੀ ਬੁਨਿਆਦ ਅਤੇ ਭਾਵਨਾ 'ਤੇ ਸਿੱਧਾ ਹਮਲਾ ਹੈ। ਪੰਜਾਬ ਤੋਂ ਹੋਰ ਕਿਹੜੀਆਂ ਹਨ ਖਾਸ ਖਬਰਾਂ, ਜਾਨਣ ਲਈ ਸੁਣੋ ਇਹ ਪੰਜਾਬੀ ਡਾਇਰੀ... Published 18 June 2025 10:26am
Updated 18 June 2025 4:00pm
By Puneet Dhingra
Presented by Paramjit Singh Sona
Source: SBS
Skip to podcast episode content Share this with family and friends
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਸੰਯੁਕਤ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਭਾਜਪਾ ਸਰਕਾਰ ਦੇ ‘ਵਨ ਨੇਸ਼ਨ ਵਨ ਇਲੈਕਸ਼ਨ’ ਯਾਨੀ ਇੱਕ ਰਾਸ਼ਟਰ, ਇੱਕ ਚੋਣ ਵਾਲੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪ੍ਰਸਤਾਵ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਸੰਵਿਧਾਨ ਦੀ ਬੁਨਿਆਦ ਅਤੇ ਭਾਵਨਾ 'ਤੇ ਸਿੱਧਾ ਹਮਲਾ ਹੈ। ਪੰਜਾਬ ਤੋਂ ਹੋਰ ਕਿਹੜੀਆਂ ਹਨ ਖਾਸ ਖਬਰਾਂ, ਜਾਨਣ ਲਈ ਸੁਣੋ ਇਹ ਪੰਜਾਬੀ ਡਾਇਰੀ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।