ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਅੱਠ ਸੀਨੀਅਰ ਸਿਆਸੀ ਲੀਡਰਾਂ ਨੂੰ ਦਿੱਤੀ ਗਈ ਸੁਰੱਖਿਆ ਘਟਾ ਦਿੱਤੀ ਹੈ। ਇਨ੍ਹਾਂ ਸਿਆਸਤਦਾਨਾਂ 'ਤੋਂ ਕੁੱਲ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਲੈ ਲਈਆਂ ਗਈਆਂ ਹਨ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....
ਬੁੱਧਵਾਰ ਨੂੰ ਜਾਰੀ ਇੱਕ ਸਰਕਾਰੀ ਹੁਕਮ ਅਨੁਸਾਰ 8 ਸਿਆਸਤਦਾਨਾਂ ਦੇ ਗੰਨਮੈਨ ਅਤੇ ਗੱਡੀਆਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।
Share





