ਪੰਜਾਬ ਦੇ ਗ੍ਰਹਿ ਵਿਭਾਗ ਨੇ ਪਾਬੰਦੀਸ਼ੁਦਾ ਸੰਗਠਨਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਨਾਗਰਿਕਾਂ ਨੂੰ ਇਨ੍ਹਾਂ ਗੈਰ-ਰਜਿਸਟਰਡ ਅਤੇ ਪਾਬੰਦੀਸ਼ੁਦਾ ਚੈਰਿਟੀ ਸਮੂਹਾਂ ਨੂੰ ਦਾਨ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਦਮ ਸਰਕਾਰ ਦੇ ਉਹਨਾਂ ਉਪਰਾਲਿਆਂ ਦਾ ਹਿੱਸਾ ਹੈ ਜੋ ਅੱਤਵਾਦੀ ਫੰਡਿੰਗ ਨੂੰ ਰੋਕਣ ਅਤੇ ਇਹ ਪੱਕਾ ਕਰਨ ਲਈ ਲਿਆ ਗਿਆ ਹੈ ਕਿ ਚੈਰਟੀ ਦਾਨ ਦਾ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਸਮਰਥਨ ਨਾ ਹੋਵੇ। ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ 'ਜ਼ਕਾਤ', 'ਦਾਨ' ਅਤੇ ਹੋਰ ਯੋਗਦਾਨ ਸਿਰਫ਼ 'ਪੰਜਾਬ ਚੈਰਟੀ ਕਮਿਸ਼ਨ' ਨਾਲ ਰਜਿਸਟਰਡ ਸੰਗਠਨਾਂ ਨੂੰ ਹੀ ਦੇਣ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





