SKIP TO MAIN CONTENT

ਬਾਲੀਵੁੱਡ ਗੱਪਸ਼ੱਪ: ਪੰਜਾਬੀ ਅਦਾਕਾਰ ਰੱਬੀ ਕੰਦੋਲਾ ਵਾਰਿਸ ਪੰਜਾਬ ਦੇ ਅਕਾਲੀ ਦਲ ਵਿੱਚ ਸ਼ਾਮਲ, ਸਿਆਸੀ ਪਾਰੀ ਦੀ ਕੀਤੀ ਸ਼ੁਰੂਆਤ

MP's 16x9  (Presentation) (28).jpg
ਪੰਜਾਬੀ ਅਦਾਕਾਰ ਰੱਬੀ ਕੰਦੋਲਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ। Credit: Mahesh/Rabi Kandola FB

ਕਈ ਮਸ਼ਹੂਰ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਵੱਖਰੀ ਪਛਾਣ ਬਣਾਉਣ ਵਾਲੇ ਅਦਾਕਾਰ ਰੱਬੀ ਕੰਦੋਲਾ ਨੇ ਹੁਣ ਰਾਜਨੀਤੀ ਵਿੱਚ ਕਦਮ ਰੱਖਦਿਆਂ ਵਾਰਿਸ ਪੰਜਾਬ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਪਾਰਟੀ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ। ਇਸ ਤੋਂ ਇਲਾਵਾ ਸੁਣੋ ਫ਼ਿਲਮ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ 'ਬਾਲੀਵੁੱਡ ਗੱਪਸ਼ੱਪ' ਵਿੱਚ।

Published

By MP Singh

Presented by Harpreet Kaur

Source: SBS

Skip to podcast episode content

ਕਈ ਮਸ਼ਹੂਰ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਵੱਖਰੀ ਪਛਾਣ ਬਣਾਉਣ ਵਾਲੇ ਅਦਾਕਾਰ ਰੱਬੀ ਕੰਦੋਲਾ ਨੇ ਹੁਣ ਰਾਜਨੀਤੀ ਵਿੱਚ ਕਦਮ ਰੱਖਦਿਆਂ ਵਾਰਿਸ ਪੰਜਾਬ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਪਾਰਟੀ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ। ਇਸ ਤੋਂ ਇਲਾਵਾ ਸੁਣੋ ਫ਼ਿਲਮ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ 'ਬਾਲੀਵੁੱਡ ਗੱਪਸ਼ੱਪ' ਵਿੱਚ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now