ਪ੍ਰਵਾਸੀ ਪੰਜਾਬੀਆਂ ਨੂੰ ਜੜ੍ਹਾਂ ਨਾਲ ਜੋੜੀ ਰੱਖਣ ਦੇ ਆਸ਼ੇ ਨਾਲ ਪੰਜਾਬ ਸਰਕਾਰ ਨੇ ਜਾਰੀ ਕੀਤੀ ਨਵੀਂ ਵੈੱਬਸਾਈਟ
The program was soft launched two weeks ago and has already helped multiple victim-survivors. Source: Getty / Karl Tapales
ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਨ ਆਰ ਆਈ ਵਿਭਾਗ ਦੀ ਨਵੀਂ ਵੈਬਸਾਈਟ 'ਐਨਆਰਆਈਪੰਜਾਬ.ਗਵ.ਆਈਐਨ' ਜਾਰੀ ਕੀਤੀ ਹੈ। ਪੰਜਾਬ ਅਤੇ ਭਾਰਤ ਨਾਲ ਜੁੜੀਆਂ ਕਈ ਹੋਰ ਅਹਿਮ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ....
Share





