ਪੰਜਾਬੀ ਡਾਇਰੀ: ਲੁਧਿਆਣਾ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 3 ਬੱਚਿਆਂ ਸਮੇਤ 11 ਦੀ ਮੌਤ

In this photo provided by India's National Disaster Response Force (NDRF) shows NDRF personnel engaged in evacuating people following a gas leak in Giaspura, Ludhiana, Punjab. Credit: AP
ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚ ਹੋਈ ਗੈਸ ਲੀਕ ਘਟਨਾ ਵਿੱਚ ਮਾਰੇ ਜਾਨ ਵਾਲੇ ਲੋਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ ਜਦਕਿ ਕਈ ਲੋਕ ਆਪਣੇ ਘਰਾਂ ਵਿੱਚ ਬੇਹੋਸ਼ ਪਾਏ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਧਿਕਾਰੀਆਂ ਵੱਲੋਂ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਇਲਾਕੇ ਵਿੱਚ ਫਸੇ ਨਿਵਾਸੀਆਂ ਨੂੰ ਬਾਹਰ ਕੱਢਿਆ ਗਿਆ। ਇਹ ਖ਼ਬਰ ਅਤੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਨਣ ਲਈ ਸੁਣੋ ਪੰਜਾਬੀ ਡਾਇਰੀ।
Share



