ਕਿਸਾਨ ਜੱਥੇਬੰਦੀ ਸੰਯੁਕਤ ਕਿਸਾਨ ਮੋਰਚੇ ਵਲੋਂ 26 ਫਰਵਰੀ ਤੋਂ 'ਦਿੱਲੀ ਚੱਲੋ' ਦਾ ਸੱਦਾ

Credit: Parminder Sona
ਕਿਸਾਨਾਂ ਦੀਆਂ 7 ਪ੍ਰਮੁੱਖ ਮੰਗਾਂ ਨੂੰ ਲੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਅਪੀਲ ਕੀਤੀ ਗਈ ਹੈ ਕਿ ਕਿਸਾਨ ਭਾਈਚਾਰ 26 ਫਰਵਰੀ ਤੋਂ ਦਿੱਲੀ ਵੱਲ ਨੂੰ ਕੂਚ ਕਰੇ ਤਾਂ ਕਿ ਇਹਨਾਂ ਮੰਗਾਂ ਪ੍ਰਤੀ ਸਰਕਾਰਾਂ ਉੱਤੇ ਦਬਾਅ ਪਾਇਆ ਜਾ ਸਕੇ। ਪੰਜਾਬ ਅਤੇ ਭਾਰਤ ਨਾਲ ਜੁੜੀਆਂ ਅਹਿਮ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।
Share





