ਜ਼ਿਕਰਯੋਗ ਹੈ ਸ਼੍ਰੀ ਮੋਦੀ ਨੇ 5 ਜਨਵਰੀ 2022 ਨੂੰ ਫਿਰੋਜ਼ਪੁਰ ਵਿਖੇ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਉਹ ਰਾਹ ਵਿੱਚੋਂ ਹੀ ਵਾਪਿਸ ਚਲੇ ਗਏ ਸਨ।
ਇਸ ਮਾਮਲੇ ਦੀ ਜਾਂਚ ਲਈ ਸੁਪ੍ਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਵਲੋਂ ਦਿੱਤੀ ਗਈ ਰਿਪੋਰਟ ਵਿੱਚ ਕਈ ਸਿਖਰਲੇ ਅਧਿਕਾਰੀਆਂ ਨੂੰ ਇਸ ਕੋਤਾਹੀ ਲਈ ਜਿੰਮੇਵਾਰ ਠਹਿਰਾਇਆ ਗਿਆ, ਜਿਨ੍ਹਾਂ ਵਿੱਚ ਉਸ ਵੇਲੇ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ ਸਣੇ ਐਡੀਸ਼ਨਲ ਡੀਜੀਪੀ ਰੈਂਕ ਦੇ ਅਧਿਕਾਰੀ ਸ਼ਾਮਿਲ ਹਨ।
ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ਉੱਤੇ ਕਲਿੱਕ ਕਰੋ....
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।




