SKIP TO MAIN CONTENT

ਪੰਜਾਬੀ ਡਾਇਰੀ: ਕਾਂਗਰਸ ਪਾਰਟੀ ਨੇ ਸੰਦੀਪ ਜਾਖੜ ਨੂੰ ਕੀਤਾ ਮੁਅੱਤਲ

sandep jakhar.png
Sandeep Jakhar is nephew of Punjab's current Bharatiya Janata Party state chief Sunil Jakhar.

ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਦੇ ਇਲਜ਼ਾਮਾਂ ਤਹਿਤ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਗੌਰਤਲਬ ਹੈ ਕਿ ਸ਼੍ਰੀ ਜਾਖੜ ਅਬੋਹਰ ਤੋਂ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਹਨ ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਅਬੋਹਰ ਤੋਂ ਭਾਜਪਾ ਆਗੂ ਅਰੁਣ ਨਾਰੰਗ ਨੂੰ ਹਰਾਇਆ ਸੀ। ਇਹ ਅਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।

Published

By Sumeet Kaur

Source: SBS

Skip to podcast episode content

ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਦੇ ਇਲਜ਼ਾਮਾਂ ਤਹਿਤ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਗੌਰਤਲਬ ਹੈ ਕਿ ਸ਼੍ਰੀ ਜਾਖੜ ਅਬੋਹਰ ਤੋਂ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਹਨ ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਅਬੋਹਰ ਤੋਂ ਭਾਜਪਾ ਆਗੂ ਅਰੁਣ ਨਾਰੰਗ ਨੂੰ ਹਰਾਇਆ ਸੀ। ਇਹ ਅਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।

ਇਸ ਖ਼ਬਰ ਅਤੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ ਦੀ ਰਿਪੋਰਟ।

Latest podcast episodes

Follow SBS Punjabi

Download our apps

Watch on SBS

Punjabi News

Stream now