SKIP TO MAIN CONTENT

ਪੰਜਾਬੀ ਡਾਇਰੀ: ਦਿੱਲੀ ਦੀ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਸੱਦਿਆ ਦਿੱਲੀ

India: BJP Wins Delhi Assembly Elections After 26 Years, Wins 48 Seats
ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸਮਰਥਕਾਂ ਵਿੱਚ ਉਤਸ਼ਾਹ (Photo by Arvind Yadav/Hindustan Times/Sipa USA ) Source: AAP / Michael Nigro / Hindustan Times/Hindustan Times/Sipa USA

ਦਿੱਲੀ ਦੀ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਸੱਦਿਆ ਦਿੱਲੀ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਫਰਵਰੀ ਨੂੰ। ਦਿੱਲੀ ਵਿੱਚ ਜਿੱਤ ਤੋਂ ਬਾਅਦ ਬੀਜੇਪੀ ਦਾ ਅਗਲਾ ਨਿਸ਼ਾਨਾ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਹ ਜਨਤਾ ਦੀ ਸੇਵਾ ਕਰਦੇ ਰਹਿਣਗੇ। ਇਹ ਅਤੇ ਪੰਜਾਬ ਨਾਲ ਜੁੜੀਆਂ ਕੁਝ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।

Published

Updated

By Tejinder Pal Singh Hallan

Presented by Paramjit Singh Sona

Source: SBS

Skip to podcast episode content

ਦਿੱਲੀ ਦੀ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਸੱਦਿਆ ਦਿੱਲੀ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਫਰਵਰੀ ਨੂੰ। ਦਿੱਲੀ ਵਿੱਚ ਜਿੱਤ ਤੋਂ ਬਾਅਦ ਬੀਜੇਪੀ ਦਾ ਅਗਲਾ ਨਿਸ਼ਾਨਾ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਹ ਜਨਤਾ ਦੀ ਸੇਵਾ ਕਰਦੇ ਰਹਿਣਗੇ। ਇਹ ਅਤੇ ਪੰਜਾਬ ਨਾਲ ਜੁੜੀਆਂ ਕੁਝ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now