ਭੁੱਲਰ ਦੀ ਰਿਹਾਇਸ਼ ਆਦਿ ਤੋਂ ਸ਼ਰਾਬ ਮਿਲਣ ਦੇ ਮਾਮਲੇ ’ਚ ਆਬਕਾਰੀ ਐਕਟ ਤਹਿਤ ਵੱਖਰਾ ਮੁਕੱਦਮਾ ਦਰਜ ਕਰਾਇਆ ਗਿਆ ਹੈ।ਸੂਤਰਾਂ ਅਨੁਸਾਰ ਸੀ ਬੀ ਆਈ ਤਰਫ਼ੋਂ ਹੁਣ ਭੁੱਲਰ ਦੇ ਘਰੋਂ ਮਿਲੀ ਨਕਦੀ ਅਤੇ ਸੰਪਤੀ ਦੀ ਛਾਣਬੀਣ ਕੀਤੀ ਜਾਵੇਗੀ ਅਤੇ ਉਸ ਦੀ ਕੁੱਲ ਆਮਦਨੀ ਅਤੇ ਖ਼ਰਚੇ ਦਾ ਮਿਲਾਣ ਕੀਤਾ ਜਾਵੇਗਾ। ਉਸ ਮਗਰੋਂ 2009 ਬੈਚ ਦੇ ਆਈ ਪੀ ਐੱਸ ਅਧਿਕਾਰੀ ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨ ਦੇ ਨਵੇਂ ਕੇਸ ਦਾ ਮੁੱਢ ਬੱਝ ਸਕਦਾ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।