SKIP TO MAIN CONTENT

ਪੰਜਾਬੀ ਡਾਇਰੀ : ਗ੍ਰਿਫਤਾਰ ਕੇਜਰੀਵਾਲ ਦੇ ਹੱਕ ’ਚ ਕਾਂਗਰਸ ਤੇ ਆਪ ਕਰੇਗੀ ਰੈਲੀ

Arvind Kejriwal
Arvind Kejriwal Source: Google

ਵਿਰੋਧੀ ਧਿਰ ‘ਇੰਡੀਆ’ ਗਠਜੋੜ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ‘ਮਹਾ ਰੈਲੀ’ ਕੀਤੀ ਜਾ ਰਹੀ ਹੈ।‘ਇੰਡੀਆ’ ਬਲਾਕ ਦੀ ਸਹਿਯੋਗੀ ਕਾਂਗਰਸ ਅਤੇ ‘ਆਪ’ ਨੇ ਦੇਸ਼ ਦੇ ਹਿੱਤਾਂ ਅਤੇ ਲੋਕਤੰਤਰ ਬਚਾਉਣ ਲਈ ਸਾਂਝੇ ਤੌਰ ’ਤੇ ਰੈਲੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਤੋਂ ਇਸ ਰੈਲੀ ਵਿਚ 25 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਾਮੂਲੀਅਤ ਕਰਵਾਉਣ ਦਾ ਪ੍ਰੋਗਰਾਮ ਹੈ। ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ (21 ਮਾਰਚ) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।

Published

By Patras Masih

Presented by Patras Masih

Source: SBS

Skip to podcast episode content

ਵਿਰੋਧੀ ਧਿਰ ‘ਇੰਡੀਆ’ ਗਠਜੋੜ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ‘ਮਹਾ ਰੈਲੀ’ ਕੀਤੀ ਜਾ ਰਹੀ ਹੈ।‘ਇੰਡੀਆ’ ਬਲਾਕ ਦੀ ਸਹਿਯੋਗੀ ਕਾਂਗਰਸ ਅਤੇ ‘ਆਪ’ ਨੇ ਦੇਸ਼ ਦੇ ਹਿੱਤਾਂ ਅਤੇ ਲੋਕਤੰਤਰ ਬਚਾਉਣ ਲਈ ਸਾਂਝੇ ਤੌਰ ’ਤੇ ਰੈਲੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਤੋਂ ਇਸ ਰੈਲੀ ਵਿਚ 25 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਾਮੂਲੀਅਤ ਕਰਵਾਉਣ ਦਾ ਪ੍ਰੋਗਰਾਮ ਹੈ। ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ (21 ਮਾਰਚ) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ  ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now