New Delhi, April 5, 2024 (ANI): Congress President Mallikarjun Kharge along with party leaders Sonia Gandhi, Rahul Gandhi and P. Chidambaram releases the party's manifesto for the 2024 Lok Sabha elections during a press conference, at AICC headquarters in New Delhi on Friday. (ANI Photo via Hindustan Times/Sipa USA/Rahul Singh) Credit: Hindustan Times/Sipa USA
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਦਾ ਚੋਣ ਮਨੋਰਥ ਪੱਤਰ ਨਿਆਂ ਦੇ ਪੰਜ ਥੰਮਾਂ ਅਤੇ ‘ਪੰਜ ਨਿਆਏ’ ਤੇ 25 ਗਾਰੰਟੀਆਂ ’ਤੇ ਆਧਾਰਿਤ ਹੈ।ਜਿਨ੍ਹਾਂ ਵਿੱਚ ਸਿਖਲਾਈ ਦਾ ਕਾਨੂੰਨ, ਐਮਐਸਪੀ ਦੀ ਕਾਨੂੰਨੀ ਗਾਰੰਟੀ, ਰਾਖਵੇਂਕਰਨ ਤੋਂ 50% ਦੀ ਹੱਦ ਹਟਾਉਣ ਲਈ ਸੰਵਿਧਾਨਕ ਸੋਧ, ਦੇਸ਼ ਭਰ ਵਿਚ ਜਾਤੀ ਆਧਾਰਤ ਜਨਗਣਨਾ ਕਰਵਾਉਣ ਅਤੇ ਅਗਨੀਪੱਥਯੋਜਨਾ ਰੱਦ ਕਰਨ ਸਮੇਤ ਹੋਰ ਕਈ ਵਾਅਦੇ ਕੀਤੇ ਗਏ ਹਨ। ਓਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਹ ਚੋਣ ਮਨੋਰਥ ਪੱਤਰ ਜਾਰੀ ਹੋਣ ਮਗਰੋਂ ਕਾਂਗਰਸ ਦੀ ਤੁਲਨਾ ਮੁਸਲਿਮ ਲੀਗ ਨਾਲ ਕੀਤੀ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ.... Published 9 April 2024 1:44pm
By Patras Masih
Presented by Paramjeet Sona
Source: SBS
Skip to podcast episode content Share this with family and friends
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਦਾ ਚੋਣ ਮਨੋਰਥ ਪੱਤਰ ਨਿਆਂ ਦੇ ਪੰਜ ਥੰਮਾਂ ਅਤੇ ‘ਪੰਜ ਨਿਆਏ’ ਤੇ 25 ਗਾਰੰਟੀਆਂ ’ਤੇ ਆਧਾਰਿਤ ਹੈ।ਜਿਨ੍ਹਾਂ ਵਿੱਚ ਸਿਖਲਾਈ ਦਾ ਕਾਨੂੰਨ, ਐਮਐਸਪੀ ਦੀ ਕਾਨੂੰਨੀ ਗਾਰੰਟੀ, ਰਾਖਵੇਂਕਰਨ ਤੋਂ 50% ਦੀ ਹੱਦ ਹਟਾਉਣ ਲਈ ਸੰਵਿਧਾਨਕ ਸੋਧ, ਦੇਸ਼ ਭਰ ਵਿਚ ਜਾਤੀ ਆਧਾਰਤ ਜਨਗਣਨਾ ਕਰਵਾਉਣ ਅਤੇ ਅਗਨੀਪੱਥਯੋਜਨਾ ਰੱਦ ਕਰਨ ਸਮੇਤ ਹੋਰ ਕਈ ਵਾਅਦੇ ਕੀਤੇ ਗਏ ਹਨ। ਓਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਹ ਚੋਣ ਮਨੋਰਥ ਪੱਤਰ ਜਾਰੀ ਹੋਣ ਮਗਰੋਂ ਕਾਂਗਰਸ ਦੀ ਤੁਲਨਾ ਮੁਸਲਿਮ ਲੀਗ ਨਾਲ ਕੀਤੀ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ.... ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ
ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।