ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪੰਜਾਬੀ ਡਾਇਰੀ: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਤਰੀਕਾਂ ਦਾ ਐਲਾਨ, ਸਿਆਸੀ ਪਾਰਟੀਆਂ ਹੋਈਆਂ ਪੱਬਾਂ ਭਾਰ

File: epa01728759 Indian people wait in a queue to cast their votes as a Central Reserve Police Force (CRPF) personnel (L), stands guard holding his gun at a polling station in a city in Punjab. EPA/RAMINDER PAL SINGH Credit: EPA
ਲੁਧਿਆਣਾ ਪੱਛਮੀ ਸੀਟ ਲਈ ਜ਼ਿਮਨੀ ਚੋਣ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਲਈ ਬੇਹੱਦ ਅਹਿਮ ਬਣ ਗਈ ਹੈ। ਇਸ ਸੀਟ ਤੇ ਮਤਦਾਨ 19 ਜੂਨ ਨੂੰ ਹੋਏਗਾ ਅਤੇ ਨਤੀਜੇ 23 ਜੂਨ ਨੂੰ ਆਉਣਗੇ। ਇਹ ਅਤੇ ਪੰਜਾਬ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Share