Farmers Forum does not want Punjab government's participation in there meeting with the Center. Source: AAP, EPA / AAP Image/EPA/STRਭਾਰਤ ਵਿੱਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ 4 ਮਈ ਨੂੰ ਹੋਣ ਜਾ ਰਹੀ ਹੈ। ਪਰ ਇਸ ਮੀਟਿੰਗ ਲਈ ਕਿਸਾਨ ਫੋਰਮਾਂ ਨੇ ਇਕ ਸ਼ਰਤ ਰੱਖੀ ਹੈ। ਉਹਨਾਂ ਦਾ ਕਹਿਣਾ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸ਼ਾਮਿਲ ਨਾ ਕੀਤਾ ਜਾਏ। ਇਹ ਅਤੇ ਪੰਜਾਬ ਨਾਲ ਸੰਬਧਿਤ ਹੋਰ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Published
By Tejinder Pal Singh Hallan
Presented by Paramjit Singh Sona
Source: SBS
Skip to podcast episode contentShare this with family and friends
ਭਾਰਤ ਵਿੱਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ 4 ਮਈ ਨੂੰ ਹੋਣ ਜਾ ਰਹੀ ਹੈ। ਪਰ ਇਸ ਮੀਟਿੰਗ ਲਈ ਕਿਸਾਨ ਫੋਰਮਾਂ ਨੇ ਇਕ ਸ਼ਰਤ ਰੱਖੀ ਹੈ। ਉਹਨਾਂ ਦਾ ਕਹਿਣਾ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸ਼ਾਮਿਲ ਨਾ ਕੀਤਾ ਜਾਏ। ਇਹ ਅਤੇ ਪੰਜਾਬ ਨਾਲ ਸੰਬਧਿਤ ਹੋਰ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।