India's players acknowledge the crowd after their win against Britain in the men's quarterfinal field hockey match at the Yves-du-Manoir Stadium during the 2024 Summer Olympics, Sunday, Aug. 4, 2024, in Colombes, France. (AP Photo/Anjum Naveed) Source: AP / Anjum Naveed/AP
ਪੈਰਿਸ ਉਲੰਪਿਕ ਖੇਡਾਂ 2024 ਵਿੱਚ ਭਾਰਤੀ ਹਾਕੀ ਟੀਮ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੇ ਚਲਦਿਆਂ ਹਾਕੀ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। 2020 ਦੇ ਟੋਕੀਓ ਓਲੰਪਿਕ ਤੋਂ ਬਾਅਦ ਇਕ ਵਾਰ ਫਿਰ ਪੂਰੇ ਜੋਸ਼ ਵਿੱਚ ਨਜ਼ਰ ਆ ਰਹੇ ਭਾਰਤੀ ਹਾਕੀ ਖਿਡਾਰੀਆਂ ਨੇ ਕੁਆਰਟਰ ਫਾਈਨਲ ਵਿੱਚ ਬਰਤਾਨੀਆਂ ਦੀ ਟੀਮ ਨੂੰ 4-2 ਨਾਲ ਹਰਾ ਕੇ ਸੈਮੀਫਾਈਨਲ ਵਿਚ ਐਂਟਰੀ ਮਾਰ ਲਈ ਹੈ। ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ 7 ਅਗਸਤ ਨੂੰ ਜਰਮਨੀ ਨਾਲ ਹੋਵੇਗਾ। ਯਾਦ ਰਹੇ ਕਿ ਟੀਮ ਦੇ 19 ਖਿਡਾਰੀਆਂ ਵਿਚੋੋਂ ਕੈਪਟਨ ਹਰਮਨਪ੍ਰੀਤ ਸਿੰਘ ਅਤੇ ਵਾਈਸ ਕੈਪਟਨ ਹਾਰਦਿਕ ਸਿੰਘ ਸਮੇਤ 10 ਖਿਡਾਰੀ ਪੰਜਾਬ ਤੋਂ ਹਨ।ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ… Published 6 August 2024 4:42pm
By Patras Masih
Presented by Paramjeet Sona
Source: SBS
Skip to podcast episode content Share this with family and friends
ਪੈਰਿਸ ਉਲੰਪਿਕ ਖੇਡਾਂ 2024 ਵਿੱਚ ਭਾਰਤੀ ਹਾਕੀ ਟੀਮ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੇ ਚਲਦਿਆਂ ਹਾਕੀ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। 2020 ਦੇ ਟੋਕੀਓ ਓਲੰਪਿਕ ਤੋਂ ਬਾਅਦ ਇਕ ਵਾਰ ਫਿਰ ਪੂਰੇ ਜੋਸ਼ ਵਿੱਚ ਨਜ਼ਰ ਆ ਰਹੇ ਭਾਰਤੀ ਹਾਕੀ ਖਿਡਾਰੀਆਂ ਨੇ ਕੁਆਰਟਰ ਫਾਈਨਲ ਵਿੱਚ ਬਰਤਾਨੀਆਂ ਦੀ ਟੀਮ ਨੂੰ 4-2 ਨਾਲ ਹਰਾ ਕੇ ਸੈਮੀਫਾਈਨਲ ਵਿਚ ਐਂਟਰੀ ਮਾਰ ਲਈ ਹੈ। ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ 7 ਅਗਸਤ ਨੂੰ ਜਰਮਨੀ ਨਾਲ ਹੋਵੇਗਾ। ਯਾਦ ਰਹੇ ਕਿ ਟੀਮ ਦੇ 19 ਖਿਡਾਰੀਆਂ ਵਿਚੋੋਂ ਕੈਪਟਨ ਹਰਮਨਪ੍ਰੀਤ ਸਿੰਘ ਅਤੇ ਵਾਈਸ ਕੈਪਟਨ ਹਾਰਦਿਕ ਸਿੰਘ ਸਮੇਤ 10 ਖਿਡਾਰੀ ਪੰਜਾਬ ਤੋਂ ਹਨ।ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ… ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਫੇਸਬੁੱਕ ' ਤੇ X ' ਤੇ ਵੀ ਫਾਲੋ ਕਰੋ।