ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪੰਜਾਬੀ ਡਾਇਰੀ: ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ

ਮਨਿੰਦਰਜੀਤ ਸਿੰਘ ਬੇਦੀ Source: Facebook/Gurpreet Singh
ਪੰਜਾਬ ਸਰਕਾਰ ਨੇ ਮਨਿੰਦਰ ਜੀਤ ਸਿੰਘ ਬੇਦੀ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਉਹਨਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਹ ਅਤੇ ਪੰਜਾਬ ਨਾਲ ਜੁੜੀਆਂ ਕੁਝ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Share