SKIP TO MAIN CONTENT

ਪੰਜਾਬੀ ਡਾਇਰੀ: ਮਾਨ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਇੱਕ ਸਾਲ ਪੂਰਾ

Bhagwant mann.jpg
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਦੀ ਬਿਜਲੀ ਨੀਤੀ ਸਬੰਧੀ ਵੱਡੇ ਦਾਅਵੇ। Credit: Supplied

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਂਦੇ ਨੂੰ ਇਕ ਸਾਲ ਹੋ ਚੁੱਕਾ ਹੈ। ਪਹਿਲੇ ਸਾਲ ਦੌਰਾਨ ਸੂਬੇ ਦੇ 90 ਫ਼ੀਸਦ ਲੋਕਾਂ ਨੇ ਮੁਫ਼ਤ ਬਿਜਲੀ ਦਾ ਲਾਭ ਲਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਪੰਜਾਬ ਦੇ ਲੋਕਾਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕੀਤਾ ਹੈ। ਹੋਰ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ...

Published

By SBS Punjabi

Presented by Paramjit Sona

Source: SBS

Skip to podcast episode content

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਂਦੇ ਨੂੰ ਇਕ ਸਾਲ ਹੋ ਚੁੱਕਾ ਹੈ। ਪਹਿਲੇ ਸਾਲ ਦੌਰਾਨ ਸੂਬੇ ਦੇ 90 ਫ਼ੀਸਦ ਲੋਕਾਂ ਨੇ ਮੁਫ਼ਤ ਬਿਜਲੀ ਦਾ ਲਾਭ ਲਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਪੰਜਾਬ ਦੇ ਲੋਕਾਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕੀਤਾ ਹੈ। ਹੋਰ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਮੌਜੂਦਾ ਸਰਕਾਰ ਨੇ ਪਾਵਰਕੌਮ ਨੂੰ ਘਾਟੇ ਵਿੱਚ ਵੀ ਨਹੀਂ ਜਾਣ ਦਿੱਤਾ ਜਦਕਿ ਪਿਛਲੀਆਂ ਸਰਕਾਰਾਂ ਵੇਲੇ ਦਾ ਸਰਕਾਰ ਵੱਲ ਪਾਵਰਕੌਮ ਦਾ ਵੱਡਾ ਬਕਾਇਆ ਖੜਾ ਸੀ।

"ਪਿਛਲੀ ਸਰਕਾਰਾਂ ਦੇ 9020 ਕਰੋਡ਼ ਰੁਪਏ ਸਬਸਿਡੀ ਦੇ ਬਕਾਇਆ ਸਨ ਜਿਸ ਲਈ ‘ਆਪ’ ਸਰਕਾਰ ਨੇ ਕਿਸ਼ਤਾਂ ਕਰਕੇ 1804 ਕਰੋਡ਼ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਘਰੇਲੂ ਖ਼ਪਤਕਾਰਾਂ ਤੇ ਹੋਰ ਸਬਸਿਡੀ ਦੇ ਕੁੱਲ 20,200 ਕਰੋਡ਼ ਰੁਪਏ ਵੀ ਅਦਾ ਕਰ ਦਿੱਤੇ ਹਨ," ਉਨਾਂ ਕਿਹਾ।

"ਇਹ ਕਦਮ ਪਿਛਲੀਆਂ ਸਰਕਾਰਾਂ ਵਾਂਗ ਕਰਜ਼ਾ ਲੈ ਕੇ ਨਹੀਂ, ਸਗੋਂ ਖਜ਼ਾਨੇ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਦਕਾ ਸੰਭਵ ਹੋਇਆ ਹੈ।"

Latest podcast episodes

Follow SBS Punjabi

Download our apps

Watch on SBS

Punjabi News

Stream now