ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਅਹੁਦੇ ਦੀ ਸਹੁੰ

Amritpal Singh's File Photo
ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਨੈਸ਼ਨਲ ਸਿਕਿਓਰਿਟੀ ਐਕਟ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਮਿਲੀ ਸੀ।ਯਾਦ ਰਹੇ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਹਾਸਿਲ ਕੀਤੀ ਹੈ। ਇਸ ਸਬੰਧੀ ਹੋਰ ਵੇਰਵੇ, ਅਤੇ ਪੰਜਾਬ ਦੀਆਂ ਹੋਰ ਖਬਰਾਂ ਲਈ ਸੁਣੋ ਇਹ ਰਿਪੋਰਟ...
Share