ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪੰਜਾਬੀ ਡਾਇਰੀ: ਪੰਜਾਬ ਦੇ ਸਾਰੇ ਪਿੰਡਾਂ ਵਿੱਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ – ਭਗਵੰਤ ਮਾਨ

Credit: Facebook/Bhagwant Maan
ਪੰਜਾਬ ਸਰਕਾਰ ਨੇ ਸੂਬੇ ਦੇ ਯੁਵਾਵਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾ ਵਿੱਚ ਅਤਿ-ਆਧੁਨਿਕ ਖੇਡ ਸਟੇਡੀਅਮ ਬਣਾਏ ਜਾਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ਉੱਪਰ ਕੇਂਦਰੀ ਬਲਾਂ ਖਿਲਾਫ ਮਤਾ ਪਾਸ ਕੀਤਾ ਗਿਆ ਹੈ। ਇਹਨਾਂ ਖਬਰਾਂ ਸਮੇਤ ਪੰਜਾਬੀ ਦੀਆਂ ਹੋਰ ਸਰਗਰਮੀਆਂ ਇਸ ਪੌਡਕਾਸਟ ਰਾਹੀਂ ਜਾਣੋ।
Share