SKIP TO MAIN CONTENT

ਪੰਜਾਬੀ ਡਾਇਰੀ: ਪੰਜਾਬ ਆਉਣਗੇ ਮੋਦੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਲਈ ਹੋ ਸਕਦਾ ਹੈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

cutout pics (6).png
ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ Credit: Narendra Modi/Instragram

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹੁਣ ਪੰਜਾਬ ਸੂਬੇ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੋਦੀ ਆਪਣੇ ਦੌਰੇ ਦੌਰਾਨ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਹਾਲਾਂਕਿ ਅਜੇ ਇਸ ਦੌਰੇ ਦੀਆਂ ਤਰੀਕਾਂ ਸਾਂਝੀਆਂ ਨਹੀਂ ਕੀਤੀਆਂ ਗਈਆਂ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ। ਇਹ ਅਤੇ ਪੰਜਾਬ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

Published

Updated

By Shyna Kalra

Presented by Paramjit Singh Sona

Source: SBS

Skip to podcast episode content

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹੁਣ ਪੰਜਾਬ ਸੂਬੇ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੋਦੀ ਆਪਣੇ ਦੌਰੇ ਦੌਰਾਨ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਹਾਲਾਂਕਿ ਅਜੇ ਇਸ ਦੌਰੇ ਦੀਆਂ ਤਰੀਕਾਂ ਸਾਂਝੀਆਂ ਨਹੀਂ ਕੀਤੀਆਂ ਗਈਆਂ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ। ਇਹ ਅਤੇ ਪੰਜਾਬ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now